|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਡੀਗੜ੍ਹ ’ਚ ਬਿਜਲੀ ਗੁੱਲ, ਨਿੱਜੀਕਰਨ ਖਿਲਾਫ ਹੜਤਾਲ 'ਤੇ ਗਏ ਮੁਲਾਜ਼ਮ

ਨਿਊਜ਼ ਡੈਸਕ : ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਕਾਮਿਆਂ ਵੱਲੋਂ ਤਿੰਨ ਦਿਨ ਦੀ ਹੜਤਾਲ ਸ਼ੁਰੂ ਹੋ ਗਈ ਹੈ। ਹੜਤਾਲ ਕਾਰਨ ਸ਼ਹਿਰ ਦੇ ਦੋ ਦਰਜਨ ਦੇ ਕਰੀਬ ਸੈਕਟਰਾਂ 'ਚ ਬੱਤੀ ਗੁੱਲ ਹੈ। ਬਿਜਲੀ ਨਾ ਹੋਣ ਕਰਕੇ ਲੋਕਾਂ ਵਿਚ ਹਾ-ਹਾਕਾਰ ਮੱਚੀ ਹੈ। ਸ਼ਹਿਰ ਦੇ ਵੱਖ-ਵੱਖ ਚੌਕਾਂ ਵਿਚ ਟ੍ਰੈਫਿਕ ਲਾਈਟਾਂ ਵੀ ਬੰਦ ਹਨ, ਜਿਸ ਕਰਕੇ ਟ੍ਰੈਫਿਕ ਵਿਵਸਥਾ ਵਿਗੜ ਗ

NRI Post Desk · 1738 ਦਿਨ ਪਹਿਲਾਂ · ਅੱਪਡੇਟ 1738 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਡੀਗੜ੍ਹ ’ਚ ਬਿਜਲੀ ਗੁੱਲ, ਨਿੱਜੀਕਰਨ ਖਿਲਾਫ ਹੜਤਾਲ 'ਤੇ ਗਏ ਮੁਲਾਜ਼ਮ
📷 NRI Post Desk

ਨਿਊਜ਼ ਡੈਸਕ : ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਕਾਮਿਆਂ ਵੱਲੋਂ ਤਿੰਨ ਦਿਨ ਦੀ ਹੜਤਾਲ ਸ਼ੁਰੂ ਹੋ ਗਈ ਹੈ। ਹੜਤਾਲ ਕਾਰਨ ਸ਼ਹਿਰ ਦੇ ਦੋ ਦਰਜਨ ਦੇ ਕਰੀਬ ਸੈਕਟਰਾਂ 'ਚ ਬੱਤੀ ਗੁੱਲ ਹੈ। ਬਿਜਲੀ ਨਾ ਹੋਣ ਕਰਕੇ ਲੋਕਾਂ ਵਿਚ ਹਾ-ਹਾਕਾਰ ਮੱਚੀ ਹੈ। ਸ਼ਹਿਰ ਦੇ ਵੱਖ-ਵੱਖ ਚੌਕਾਂ ਵਿਚ ਟ੍ਰੈਫਿਕ ਲਾਈਟਾਂ ਵੀ ਬੰਦ ਹਨ, ਜਿਸ ਕਰਕੇ ਟ੍ਰੈਫਿਕ ਵਿਵਸਥਾ ਵਿਗੜ ਗਈ ਹੈ।

ਸੰਬੰਧਿਤ ਖ਼ਬਰਾਂ

ਬਿਜਲੀ ਕਾਮਿਆਂ ਦੀ ਹੜਤਾਲ 22 ਫਰਵਰੀ ਰਾਤ 12 ਵਜੇ ਸ਼ੁਰੂ ਹੋ ਗਈ ਸੀ। ਹੜਤਾਲ ਸ਼ੁਰੂ ਹੋਣ ਦੇ ਨਾਲ ਹੀ ਮਨੀਮਾਜਰਾ, ਸੈਕਟਰ 32, 45 ਵਿਚ ਰਾਤ 12.30 ਵਜੇ ਬਿਜਲੀ ਚਲੀ ਗਈ, ਜਦੋਂ ਕਿ ਇੰਡਸਟਰੀਅਲ ਏਰੀਆ, ਸੈਕਟਰ- 29,30,28,40,24,46,41,42 ਸਣੇ ਹੋਰ ਸੈਕਟਰਾਂ ਵਿੱਚ ਵੀ ਬਿਜਲੀ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!