ਪੂਰਬ ਰਾਸ਼ਟਰਪਤੀ ਅਤੇ ਭਾਰਤ ਰਤਨ ਪ੍ਰਣਬ ਮੁਖ਼ਰਜੀ ਕੋਰੋਨਾ ਵਾਇਰਸ ਸੰਕ੍ਰਮਿਤ ਨਿਕਲ ਆਏ ਹਨ .ਪ੍ਰਣਬ ਮੁਖਰਜੀ ਨੇ ਇਕ ਟਵੀਟ ’ਚ ਕਿਹਾ, ‘ਮੈਂ ਹਸਪਤਾਲ ਵਿੱਚ ਕਿਸੇ ਹੋਰ ਮਰਜ਼ ਦੇ ਇਲਾਜ ਲਈ ਗਿਆ ਸੀ, ਪਰ ਟੈਸਟ ਦੌਰਾਨ ਕੋਵਿਡ-19 ਲਈ ਪਾਜ਼ੇਟਿਵ ਪਾਇਆ ਗਿਆ।’ ਉਨ੍ਹਾਂ ਕਿਹਾ, ‘ਮੈਂ ਪਿਛਲੇ ਹਫ਼ਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਖੁ਼ਦ ਨੂੰ ਆਈਸੋਲੇਟ ਕਰ ਲੈਣ।’ ਇਥੇ ਦੱਸਣ ਜੋਗ ਹੈ ਕਿ ਇਸ ਮਹੀਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਤਿੰਨ ਹੋਰ ਕੇਂਦਰੀ ਮੰਤਰੀ ਵੀ ਕੋਰੋਨਾ ਨਾਲ ਇਨਫੈਕਟਿਡ ਪਾਏ ਗਏ ਹਨ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਹੋਇਆ ਕਰੋਨਾ
ਪੂਰਬ ਰਾਸ਼ਟਰਪਤੀ ਅਤੇ ਭਾਰਤ ਰਤਨ ਪ੍ਰਣਬ ਮੁਖ਼ਰਜੀ ਕੋਰੋਨਾ ਵਾਇਰਸ ਸੰਕ੍ਰਮਿਤ ਨਿਕਲ ਆਏ ਹਨ .ਪ੍ਰਣਬ ਮੁਖਰਜੀ ਨੇ ਇਕ ਟਵੀਟ ’ਚ ਕਿਹਾ, ‘ਮੈਂ ਹਸਪਤਾਲ ਵਿੱਚ ਕਿਸੇ ਹੋਰ ਮਰਜ਼ ਦੇ ਇਲਾਜ ਲਈ ਗਿਆ ਸੀ, ਪਰ ਟੈਸਟ ਦੌਰਾਨ ਕੋਵਿਡ-19 ਲਈ ਪਾਜ਼ੇਟਿਵ ਪਾਇਆ ਗਿਆ।’ ਉਨ੍ਹਾਂ ਕਿਹਾ, ‘ਮੈਂ ਪਿਛਲੇ ਹਫ਼ਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਖੁ਼ਦ ਨੂੰ
NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




