|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਤੋਂ ਪਰਿਵਾਰ ਸਣੇ ਡਿਪੋਰਟ ਹੋਈ ਗਰਭਵਤੀ ਔਰਤ

ਓਂਟਾਰੀਓ ਡੈਸਕ (Vikram Sehajpal) : ਟੋਰਾਂਟੋ ਵਿਖੇ ਰਹਿਣ ਵਾਲ ਇੱਕ ਗਰਭਵਤੀ ਮਹਿਲਾ ਦੇ ਨਾਲ ਜਿਸਨੂੰ ਕਿ ਡਿਪੋਰਟ ਕਰਨ ਦੇ ਹੁਕਮ ਜਾਰੀ ਹੋਏ ਹਨ। ਦੱਸ ਦਈਏ ਕਿ ਇਹ ਮਹਿਲਾ 7 ਮਹੀਨੇ ਦੀ ਗਰਭਵਤੀ ਹੈ ਅਤੇ ਇਸਨੂੰ ਡਾਕਟਰਾਂ ਨੇ ਯਾਤਰਾ ਕਰਨ ਤੋਂ ਸਖਤ ਮਨਾ ਕੀਤਾ ਹੈ। ਮਹਿਲਾ ਦਾ ਨਾਮ ਹੈ ਫਰਹਾਨਾ ਸੁਲਤਾਨਾ ਜੋ ਕਿ ਬੰਗਲਾਦੇਸ਼ ਦੀ ਰਹਿਣ ਵਾਲੀ ਹੈ। ਕੈਨੇਡੀਅਨ ਬਾਰਡਰ ਐਂਡ ਸਰਵਿ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਟੋਰਾਂਟੋ ਵਿਖੇ ਰਹਿਣ ਵਾਲ ਇੱਕ ਗਰਭਵਤੀ ਮਹਿਲਾ ਦੇ ਨਾਲ ਜਿਸਨੂੰ ਕਿ ਡਿਪੋਰਟ ਕਰਨ ਦੇ ਹੁਕਮ ਜਾਰੀ ਹੋਏ ਹਨ। ਦੱਸ ਦਈਏ ਕਿ ਇਹ ਮਹਿਲਾ 7 ਮਹੀਨੇ ਦੀ ਗਰਭਵਤੀ ਹੈ ਅਤੇ ਇਸਨੂੰ ਡਾਕਟਰਾਂ ਨੇ ਯਾਤਰਾ ਕਰਨ ਤੋਂ ਸਖਤ ਮਨਾ ਕੀਤਾ ਹੈ। ਮਹਿਲਾ ਦਾ ਨਾਮ ਹੈ ਫਰਹਾਨਾ ਸੁਲਤਾਨਾ ਜੋ ਕਿ ਬੰਗਲਾਦੇਸ਼ ਦੀ ਰਹਿਣ ਵਾਲੀ ਹੈ। ਕੈਨੇਡੀਅਨ ਬਾਰਡਰ ਐਂਡ ਸਰਵਿਸਸ ਏਜੰਸੀ ਵੱਲੋਂ ਫਰਹਾਨਾ ਨੂੰ 10 ਜਨਵਰੀ ਦੀ ਫਲਾਈਟ ਰਾਹੀਂ ਵਾਪਸ ਬੰਗਲਾਦੇਸ਼ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਫਰਹਾਨਾ ਹਿਊਮੈਨੀਟੇਰੀਅਨ ਅਤੇ ਕੰਪੈਸ਼ਨੇਟ ਗ੍ਰਾਊਂਡ ਤੇ ਪੀਆਰ ਦੀ ਅਰਜ਼ੀ ਰੱਦ ਹੋ ਗਈ ਸੀ ਜਿਸਤੋਂ ਬਾਅਦ ਇਹ ਫੈਸਲਾ ਸੁਣਿਆ ਗਿਆ। ਸੁਲਤਾਨਾ ਜੋਕਿ ਸਕਾਰਬ੍ਰੋਅ ਵਿਖੇ ਰਹਿਮਦੀ ਹੇ ਉਸਨੇ ਇੱਕ ਸਥਾਨਕ ਟੀਵੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਸੰਘੀ ਸਰਕਾਰ ਤੋਂ ਸਿਰਫ ਇਹੀ ਮੰਗ ਕਰਦੀ ਹੈ ਕਿ ਉਸਨੂੰ ਘੱਟ ਘੱਟ ਬੱਚੇ ਦੇ ਜਨਮ ਤੱਕ ਇੱਤੇ ਰਹਿਣ ਦੀ ਇਜਾਜ਼ਤ ਦਿੱਤੀ ਜਾਏ ਜੋਕਿ 1 ਮਾਰਚ ਦੀ ਹੈ ਤਾ ਜੋ ਉਸਦੇ ਬੱਚੇ ਜਾਂ ਉਸਨੂੰ ਕੋਈ ਨੁਕਸਾਨ ਨਾ ਹੋਏ।

ਸੁਲਤਾਨਾ ਨੇ ਕਿਹਾ ਕਿ ਉਸਨੇ ਕਿਹਾ ਹੈ ਕਿ ਉਹ ਚਲੀ ਜਾਏਗੀ ਪਕ ਘੱਟੋ ਘੱਟ ਉਸਨੂੰ ਆਪਣੇ ਬੱਚੇ ਦੇ ਜਨਮ ਤੱਕ ਤਾਂ ਰਹਿਣ ਦਿੱਤਾ ਜਾਏ ਕਿਓਂ ਕਿ ਡਾਕਟਰਾਂ ਵੱਲੋਂ ਉਸਨੂੰ ਯਾਤਰਾ ਨਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!