ਦਿੱਲੀ,(ਦੇਵ ਇੰਦਰਜੀਤ) :ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਕਿ ਇਸ ਮਹਾਂ ਪੰਚਾਇਤ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ 26 ਮਾਰਚ ਨੂੰ ਸਵੇਰੇ 6 ਵਜੇ ਤੋਂ ਲੈਕੇ ਸ਼ਾਮ ਦੇ 6 ਵਜੇ ਤੱਕ ਭਾਰਤ ਬੰਦ ਰੱਖਿਆ ਜਾਵੇਗਾ। ਜਿਸਦੇ ਲਈ ਪ੍ਰਬੰਧ ਕੀਤੇ ਗਏ ਹਨ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਜ਼ਿਲ੍ਹੇ ਦੀ ਅਨਾਜ ਮੰਡੀ ਵਿੱਚ ਮਹਾਂ ਕਿਸਾਨ ਪੰਚਾਇਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਕਿ ਇਸ ਮਹਾਂ ਪੰਚਾਇਤ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ 26 ਮਾਰਚ ਨੂੰ ਸਵੇਰੇ 6 ਵਜੇ ਤੋਂ ਲੈਕੇ ਸ਼ਾਮ ਦੇ 6 ਵਜੇ ਤੱਕ ਭਾਰਤ ਬੰਦ ਰੱਖਿਆ ਜਾਵੇਗਾ। ਜਿਸਦੇ ਲਈ ਪ੍ਰਬੰਧ ਕੀਤੇ ਗਏ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰਤ ਬੰਦ ’ਚ ਲੋਕ ਉਹਨਾਂ ਦਾ ਸਾਥ ਦੇਣ ਤਾਂ ਜੋ ਕੇਂਦਰ ਸਰਕਾਰ ਨੂੰ ਦੇਸ਼ ਦੇ ਇੱਕ ਹੋਣ ਦਾ ਸਬੂਤ ਦਿੱਤਾ ਜਾ ਸਕੇ।
ਸ਼ੁਰੂ ਹੋਈ ਕੱਲ ਨੂੰ ਭਾਰਤ ਬੰਦ ਦੀ ਤਿਆਰੀ
ਦਿੱਲੀ,(ਦੇਵ ਇੰਦਰਜੀਤ) :ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਕਿ ਇਸ ਮਹਾਂ ਪੰਚਾਇਤ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ 26 ਮਾਰਚ ਨੂੰ ਸਵੇਰੇ 6 ਵਜੇ ਤੋਂ ਲੈਕੇ ਸ਼ਾਮ ਦੇ 6 ਵਜੇ ਤੱਕ ਭਾਰਤ ਬੰਦ ਰੱਖਿਆ ਜਾਵੇਗਾ। ਜਿਸਦੇ ਲਈ ਪ੍ਰਬੰਧ ਕੀਤੇ ਗਏ ਹਨ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਜ਼ਿਲ੍ਹੇ ਦੀ ਅ
NRI Post Desk · 2072 ਦਿਨ ਪਹਿਲਾਂ · ਅੱਪਡੇਟ 2072 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





