|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅਸਤੀਫ਼ਾ ਦਿੱਤਾ

ਲਾਹੌਰ (ਦੇਵ ਇੰਦਰਜੀਤ )- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦੇ ਮੁਖੀ ਸਤਵੰਤ ਸਿੰਘ ਨੇ ਬੁਧਵਾਰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਕਾਰਜਕਾਲ ਵਿੱਚ ਹਾਲੇ ਸਾਲ ਬਚਿਆ ਸੀ। ਜਲਦਬਾਜ਼ੀ ਵਿੱਚ ਹੋਈ ਕਮੇਟੀ ਦੀ ਮੀਟਿੰਗ ਵਿੱਚ ਅਮੀਰ ਸਿੰਘ ਨੂੰ ਨਵੇਂ ਮੁਖੀ ਵਜੋਂ ਚੁਣਿਆ ਗਿਆ, ਜੋ 2022 ਦੇ

NRI Post Desk · 1898 ਦਿਨ ਪਹਿਲਾਂ · ਅੱਪਡੇਟ 1898 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅਸਤੀਫ਼ਾ ਦਿੱਤਾ
📷 NRI Post Desk

ਲਾਹੌਰ (ਦੇਵ ਇੰਦਰਜੀਤ )- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦੇ ਮੁਖੀ ਸਤਵੰਤ ਸਿੰਘ ਨੇ ਬੁਧਵਾਰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਕਾਰਜਕਾਲ ਵਿੱਚ ਹਾਲੇ ਸਾਲ ਬਚਿਆ ਸੀ। ਜਲਦਬਾਜ਼ੀ ਵਿੱਚ ਹੋਈ ਕਮੇਟੀ ਦੀ ਮੀਟਿੰਗ ਵਿੱਚ ਅਮੀਰ ਸਿੰਘ ਨੂੰ ਨਵੇਂ ਮੁਖੀ ਵਜੋਂ ਚੁਣਿਆ ਗਿਆ, ਜੋ 2022 ਦੇ ਮੱਧ ਤੱਕ ਇਸ ਅਹੁਦੇ ‘ਤੇ ਰਹਿਣਗੇ।

ਸੰਬੰਧਿਤ ਖ਼ਬਰਾਂ

ਇਵੈਕੁਈ ਟਰਸੱਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਬੁਲਾਰੇ ਅਮੀਰ ਹਾਸ਼ਮੀ ਨੇ ਦੱਸਿਆ,'' ਜੁਲਾਈ 19, 2019 ਨੂੰ ਪੀ.ਐਸ.ਜੀ.ਪੀ.ਸੀ. ਪ੍ਰਧਾਨ ਚੁਣੇ ਗਏ ਸਤਵੰਤ ਸਿੰਘ ਨੇ ਆਪਣੇ ਨਿੱਜੀ ਰੁਝੇਵਿਆਂ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ, ਪੀ.ਐਸ.ਜੀ.ਪੀ.ਸੀ. ਨੇ ਲਾਹੌਰ ਵਿੱਚ ਇੱਕ ਮੀਟਿੰਗ ਕੀਤੀ, ਜਿਸ ਵਿੱਚ ਅਮੀਰ ਸਿੰਘ ਨੂੰ ਬਾਕੀ ਦੇ ਇੱਕ ਸਾਲ ਦੇ ਕਾਰਜਕਾਲ ਲਈ ਸਰਬਸੰਮਤੀ ਨਾਲ ਆਪਣਾ ਨਵਾਂ ਪ੍ਰਧਾਨ ਚੁਣਿਆ ਗਿਆ।'' ਗੌਰਤਲਬ ਹੈ ਕਿ ਈ.ਟੀ.ਪੀ.ਬੀ. ਇੱਕ ਵਿਧਾਨਕ ਸੰਸਥਾ ਹੈ ਜੋ ਹਿੰਦੂਆਂ ਅਤੇ ਸਿੱਖਾਂ ਦੀਆਂ ਧਾਰਮਿਕ ਸੰਪਤੀਆਂ ਅਤੇ ਗੁਰਦੁਆਰਿਆਂ ਦਾ ਪ੍ਰਬੰਧ ਕਰਦੀ ਹੈ ਜੋ ਵੰਡ ਤੋਂ ਬਾਅਦ ਭਾਰਤ ਆ ਗਏ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!