|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਸ-ਯੂਕ੍ਰੇਨ ਜੰਗ ਦਾ ਪ੍ਰਭਾਵ, ਪੁਤਿਨ ਦੀ ਧੀ ਦਾ ਟੁੱਟਿਆ ਵਿਆਹ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਦੋਂ ਤੋਂ ਰੂਸ ਅਤੇ ਯੂਕ੍ਰੇਨ ਦੀ ਜੰਗ ਸ਼ੁਰੂ ਹੋਈ ਹੈ, ਉਦੋਂ ਤੋਂ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਅਤੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਸੁਰਖੀਆਂ ’ਚ ਹੈ। ਇਕ ਖ਼ਬਰ ਸਾਹਮਣੇ ਆਈ ਹੈ ਕਿ ਪੁਤਿਨ ਦੀ ਧੀ ਮਾਰੀਆ ਦਾ ਵਿਆਹ ਟੁੱਟ ਗਿਆ ਹੈ ਅਤੇ ਉਨ੍ਹਾਂ ਦੇ ਪਤੀ ਉਨ੍ਹਾਂ ਤੋਂ ਵੱਖ ਹੋ ਗਏ ਹਨ। ਮਾਰੀਆ ਦਾ ਵਿਆਹ ਡੱਚ ਬਿਜ਼ਨੈੱਸਮੈਨ ਨਾਲ ਹੋਇਆ ਸੀ।

NRI Post Desk · 1708 ਦਿਨ ਪਹਿਲਾਂ · ਅੱਪਡੇਟ 1708 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ-ਯੂਕ੍ਰੇਨ ਜੰਗ ਦਾ ਪ੍ਰਭਾਵ, ਪੁਤਿਨ ਦੀ ਧੀ ਦਾ ਟੁੱਟਿਆ ਵਿਆਹ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਦੋਂ ਤੋਂ ਰੂਸ ਅਤੇ ਯੂਕ੍ਰੇਨ ਦੀ ਜੰਗ ਸ਼ੁਰੂ ਹੋਈ ਹੈ, ਉਦੋਂ ਤੋਂ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਅਤੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਸੁਰਖੀਆਂ ’ਚ ਹੈ। ਇਕ ਖ਼ਬਰ ਸਾਹਮਣੇ ਆਈ ਹੈ ਕਿ ਪੁਤਿਨ ਦੀ ਧੀ ਮਾਰੀਆ ਦਾ ਵਿਆਹ ਟੁੱਟ ਗਿਆ ਹੈ ਅਤੇ ਉਨ੍ਹਾਂ ਦੇ ਪਤੀ ਉਨ੍ਹਾਂ ਤੋਂ ਵੱਖ ਹੋ ਗਏ ਹਨ। ਮਾਰੀਆ ਦਾ ਵਿਆਹ ਡੱਚ ਬਿਜ਼ਨੈੱਸਮੈਨ ਨਾਲ ਹੋਇਆ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਪੁਤਿਨ ਦੀ ਧੀ ਮਾਰੀਆ ਵੋਰੋਤਸੋਵਾ ਹੁਣ ਆਪਣੇ ਪਤੀ ਨਾਲੋਂ ਵੱਖ ਹੋ ਗਈ ਹੈ। ਹਾਲਾਂਕਿ ਇਹ ਨਹੀਂ ਦੱਸਿਆ ਗਿਆ ਕਿ ਕਦੋਂ ਅਤੇ ਕਿਹੜੇ ਹਾਲਾਤਾਂ ’ਚ ਇਹ ਤੋੜ-ਵਿਛੋੜਾ ਹੋਇਆ ਹੈ ਅਤੇ ਇਹ ਵੀ ਨਹੀਂ ਦੱਸਿਆ ਗਿਆ ਕੀ ਯੂਕ੍ਰੇਨ ਜੰਗ ਦੀ ਵਜ੍ਹਾ ਨਾਲ ਅਜਿਹਾ ਹੋਇਆ ਹੈ ਪਰ ਕਿਆਸ ਲਗਾਏ ਜਾ ਰਹੇ ਹਨ ਜੰਗ ਦਾ ਅਸਰ ਹੁਣ ਪੁਤਿਨ ਦੇ ਪਰਿਵਾਰ ’ਤੇ ਵੀ ਪੈ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!