|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਸ਼ਟਰਪਤੀ ਰਾਮਨਾਥ ਕੋਵਿੰਦ ਆਰਮੀ ਹਸਪਤਾਲ 'ਚ ਦਾਖ਼ਿਲ

ਦਿੱਲੀ,(ਦੇਵ ਇੰਦਰਜੀਤ) :ਆਰਮੀ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅੱਜ ਸਵੇਰੇ ਛਾਤੀ ’ਚ ਦਰਦ ਹੋਣ ਤੋਂ ਬਾਅਦ ਨਵੀਂ ਦਿੱਲੀ ’ਚ ਆਰਮੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਰੂਟੀਨ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਹਸਪਤਾਲ ਨੇ ਦੱਸਿਆ ਕਿ ਰਾਸ਼ਟਰਪਤੀ ਦਾ ਰੂਟੀਨ ਚੈਕਅਪ ਕੀਤਾ ਗਿਆ ਅਤੇ

NRI Post Desk · 2071 ਦਿਨ ਪਹਿਲਾਂ · ਅੱਪਡੇਟ 2071 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਸ਼ਟਰਪਤੀ ਰਾਮਨਾਥ ਕੋਵਿੰਦ ਆਰਮੀ ਹਸਪਤਾਲ 'ਚ ਦਾਖ਼ਿਲ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਆਰਮੀ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅੱਜ ਸਵੇਰੇ ਛਾਤੀ ’ਚ ਦਰਦ ਹੋਣ ਤੋਂ ਬਾਅਦ ਨਵੀਂ ਦਿੱਲੀ ’ਚ ਆਰਮੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਰੂਟੀਨ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਹਸਪਤਾਲ ਨੇ ਦੱਸਿਆ ਕਿ ਰਾਸ਼ਟਰਪਤੀ ਦਾ ਰੂਟੀਨ ਚੈਕਅਪ ਕੀਤਾ ਗਿਆ ਅਤੇ ਉਹ ਹਸਪਤਾਲ ਦੀ ਨਿਗਰਾਨੀ ’ਚ ਹਨ।

ਸੰਬੰਧਿਤ ਖ਼ਬਰਾਂ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸ਼ੁੱਕਰਵਾਰ ਸਵੇਰੇ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਆਰਮੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਆਰਮੀ ਹਸਪਤਾਲ ਵਲੋਂ ਜਾਰੀ ਬਿਆਨ ਮੁਤਾਬਕ, ਰਾਸ਼ਟਰਪਤੀ ਦੀ ਹਾਲਤ ਹੁਣ ਸਥਿਰ ਹੈ ਅਤੇ ਉਨ੍ਹਾਂ ਦਾ ਰੂਟੀਨ ਚੈਕਅਪ ਕੀਤਾ ਗਿਆ ਹੈ। ਹਾਲਾਂਕਿ, ਫਿਲਹਾਲ ਉਨ੍ਹਾਂ ਨੂੰ ਹਸਪਤਾਲ ਦੀ ਨਿਗਰਾਨੀ ’ਚ ਰੱਖਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!