|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ 'ਚ ਮੁੜ ਲਾਗੂ ਹੋਇਆ ਰਾਸ਼ਟਰਪਤੀ ਸ਼ਾਸਨ

ਨਵੀਂ ਦਿੱਲੀ ਡੈਸਕ (ਵਿਕਰਮ ਸਹਿਜਪਾਲ) : ਰਾਜ ਸਭਾ 'ਚ ਸੋਮਵਾਰ ਨੂੰ ਜੰਮੂ-ਕਸ਼ਮੀਰ 'ਚ ਰਿਜ਼ਰਵੇਸ਼ਨ ਸੋਧ ਬਿੱਲ ਨੂੰ ਮੰਜ਼ੂਰੀ ਮਿਲ ਗਈ ਹੈ। ਰਾਸ਼ਟਰਪਤੀ ਸ਼ਾਸਨ 6 ਮਹੀਨੇ ਵਧਾਏ ਜਾਣ ਦੀ ਮਿਆਦ ਨੂੰ ਵੀ ਮੰਜ਼ੂਰੀ ਮਿਲ ਗਈ ਹੈ। ਇਸ ਤੋਂ ਪਹਿਲਾਂ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ 'ਚ ਇਹ ਦੋਨੋਂ ਬਿੱਲ ਪੇਸ਼ ਕੀਤੇ ਸੀ। ਇਸ ਦੌਰਾਨ ਸ਼ਾਹ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਵਿਰੋਧ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ ਡੈਸਕ (ਵਿਕਰਮ ਸਹਿਜਪਾਲ) : ਰਾਜ ਸਭਾ 'ਚ ਸੋਮਵਾਰ ਨੂੰ ਜੰਮੂ-ਕਸ਼ਮੀਰ 'ਚ ਰਿਜ਼ਰਵੇਸ਼ਨ ਸੋਧ ਬਿੱਲ ਨੂੰ ਮੰਜ਼ੂਰੀ ਮਿਲ ਗਈ ਹੈ। ਰਾਸ਼ਟਰਪਤੀ ਸ਼ਾਸਨ 6 ਮਹੀਨੇ ਵਧਾਏ ਜਾਣ ਦੀ ਮਿਆਦ ਨੂੰ ਵੀ ਮੰਜ਼ੂਰੀ ਮਿਲ ਗਈ ਹੈ। ਇਸ ਤੋਂ ਪਹਿਲਾਂ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ 'ਚ ਇਹ ਦੋਨੋਂ ਬਿੱਲ ਪੇਸ਼ ਕੀਤੇ ਸੀ। ਇਸ ਦੌਰਾਨ ਸ਼ਾਹ ਨੇ ਜੰਮੂ-ਕਸ਼ਮੀਰ ਦੇ ਮੁੱਦੇ 'ਤੇ ਵਿਰੋਧੀਆਂ ਨੂੰ ਸਵਾਲ ਕੀਤਾ ਕਿ ਕੀ ਕਸ਼ਮੀਰੀ ਪੰਡਿਤ ਜੋ ਆਪਣੇ ਹੀ ਦੇਸ਼ ਅੰਦਰ ਠੋਕਰ ਖਾ ਰਹੇ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੇ ਧਾਰਮਿਕ ਸਥਾਨਾਂ ਨੂੰ ਤੋੜਿਆ ਗਿਆ ਹੈ। ਕੀ ਇਹ ਕਸ਼ਮੀਰੀਅਤ ਦਾ ਹਿੱਸਾ ਨਹੀਂ ਸੀ?3 ਜੁਲਾਈ ਨੂੰ ਜੰਮੂ-ਕਸ਼ਮੀਰ 'ਚ ਇੱਕ ਵਾਰ ਫ਼ਿਰ ਤੋਂ ਰਾਸ਼ਟਰਪਤੀ ਸ਼ਾਸਨ ਲਾਗੂ ਹੋ ਜਾਵੇਗਾ। 2 ਜੁਲਾਈ ਨੂੰ ਇਸ ਦੀ ਸਮੇਂ ਸੀਮਾ ਖ਼ਤਮ ਹੋ ਰਹੀ ਸੀ। 21 ਨਵੰਬਰ ਨੂੰ ਰਾਜ ਪਾਲ ਨੇ ਵਿਧਾਨ ਸਭਾ ਨੂੰ ਭੰਗ ਕਰ ਦਿੱਤੀ ਸੀ। ਇਸ ਦੌਰਾਨ ਖ਼ਾਸ ਇਹ ਰਿਹਾ ਕਿ ਮਮਤਾ ਬੈਨਰਜੀ ਦੀ ਪਾਰਟੀ ਤਰਿਣਮੂਲ ਕਾਂਗਰਸ ਨੇ ਦੋਹਾਂ ਕਾਨੂੰਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!