|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

PM ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਚੋਣ ਜਿੱਤਣ ਲਈ ਦਿੱਤੀ ਵਧਾਈ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਨੂੰ ਚੋਣਾਂ ਜਿੱਤਣ 'ਤੇ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਸਕਾਟ ਮੋਰੀਸਨ ਨੂੰ ਵਧਾਈ ਦਿੰਦੇ ਹੋਏ ਲਿੱਖਿਆ ਕਿ, " ਸਕਾਟ ਮੋਰੀਸਨ ਤੁਹਾਨੂੰ ਬਹੁਤ ਵਧਾਈ । ਅਸੀਂ ਤੁਹਾਡੀ ਅਗੁਵਾਈ ਹੇਠ ਆਸਟ੍ਰੇਲੀਆ ਦੇ ਲੋਕਾਂ ਦੀ ਸਫ਼ਲਤਾ ਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਨੂੰ ਚੋਣਾਂ ਜਿੱਤਣ 'ਤੇ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦੇ ਹੋਏ ਸਕਾਟ ਮੋਰੀਸਨ ਨੂੰ ਵਧਾਈ ਦਿੰਦੇ ਹੋਏ ਲਿੱਖਿਆ ਕਿ, " ਸਕਾਟ ਮੋਰੀਸਨ ਤੁਹਾਨੂੰ ਬਹੁਤ ਵਧਾਈ । ਅਸੀਂ ਤੁਹਾਡੀ ਅਗੁਵਾਈ ਹੇਠ ਆਸਟ੍ਰੇਲੀਆ ਦੇ ਲੋਕਾਂ ਦੀ ਸਫ਼ਲਤਾ ਦੀ ਕਾਮਨਾ ਕਰਦੇ ਹਾਂ।

ਸੰਬੰਧਿਤ ਖ਼ਬਰਾਂ

ਰਾਜਨੀਤਕ ਸਾਂਝੇਦਾਰੀ ਵਜੋਂ ਆਪਣੇ ਵਿਚਾਲੇ ਸਬੰਧਾ ਨੂੰ ਹੋਰ ਮਜ਼ਬੂਤੀ ਦੇਣ ਲਈ 'ਚ ਅਸੀਂ ਇੱਕਠੇ ਕੰਮ ਕਰਾਂਗੇ। "ਜ਼ਿਕਰਯੋਗ ਹੈ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦਿੰਦਿਆਂ ਹਨ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਨੇ ਲਿਬਰਲ-ਨੈਸ਼ਨਲ ਗਠਡਜੋੜ ਨੇ ਦੇਸ਼ ਵਿੱਚ ਫੈਡਰਲ ਚੋਣ ਸਰਵੇਖਣਾਂ ਨੂੰ ਨਕਾਰਦੇ ਹੋਏ ਬਿੱਲ ਸਾਰਟਨ ਦੀ ਵਿਰੋਧੀ ਲੇਬਰ ਉੱਤੇ ਜਿੱਤ ਹਾਸਲ ਕੀਤੀ ਹੈ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!