|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਧਾਨ ਮੰਤਰੀ ਮੋਦੀ ਨੇ ਭਗਵੰਤ ਸਿੰਘ ਮਾਨ ਨੂੰ ਦਿੱਤੀ ਵਧਾਈ

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਅੱਜ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ 'ਚ ਮੁੱਖ ਮੰਤਰੀ ਵਜੋਂ ਹਲਫ ਲਿਆ। ਇਸ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਪੁੱਜੇ ਹੋਏ ਸਨ। ਇਸ ਤੋਂ ਇਲਾਵਾ ਕਈ ਸ਼ਖ਼ਸੀਅਤਾਂ ਪੁੱਜੀਆਂ ਸਨ। ਸਹੁੰ ਚੁੱਕਣ ਤੋਂ ਬਾਅਦ ਭਗਵੰਤ ਸਿੰਘ ਮਾਨ ਨੂੰ ਚੰਡੀਗੜ੍ਹ ਵਿਖੇ ਸਕੱਤਰੇਤ 'ਚ ਗਾਰਡ

NRI Post Desk · 1716 ਦਿਨ ਪਹਿਲਾਂ · ਅੱਪਡੇਟ 1716 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਧਾਨ ਮੰਤਰੀ ਮੋਦੀ ਨੇ ਭਗਵੰਤ ਸਿੰਘ ਮਾਨ ਨੂੰ ਦਿੱਤੀ ਵਧਾਈ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਅੱਜ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ 'ਚ ਮੁੱਖ ਮੰਤਰੀ ਵਜੋਂ ਹਲਫ ਲਿਆ। ਇਸ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਪੁੱਜੇ ਹੋਏ ਸਨ। ਇਸ ਤੋਂ ਇਲਾਵਾ ਕਈ ਸ਼ਖ਼ਸੀਅਤਾਂ ਪੁੱਜੀਆਂ ਸਨ। ਸਹੁੰ ਚੁੱਕਣ ਤੋਂ ਬਾਅਦ ਭਗਵੰਤ ਸਿੰਘ ਮਾਨ ਨੂੰ ਚੰਡੀਗੜ੍ਹ ਵਿਖੇ ਸਕੱਤਰੇਤ 'ਚ ਗਾਰਡ ਆਫ ਆਨਰ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਸਿੰਘ ਮਾਨ ਨੂੰ ਟਵੀਟ ਕਰ ਕੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸੂਬੇ ਦੇ ਵਿਕਾਸ ਤੇ ਭਲਾਈ ਲਈ ਮਿਲ ਕੇ ਕੰਮ ਕਰਾਂਗੇ। ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!