|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ ਨੇ ਲਿਆ ਮਾਂ ਦਾ ਆਸ਼ੀਰਵਾਦ, ਜਨਾਦੇਸ਼ ਨੂੰ ਦੱਸਿਆ ਵੱਡੀ ਜ਼ਿੰਮੇਵਾਰੀ

ਅਹਿਮਦਾਬਾਦ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ 2019 ਵਿੱਚ ਜਿੱਤਣ ਤੋਂ ਬਾਅਦ ਨਰਿੰਦਰ ਮੋਦੀ ਪਹਿਲੀ ਵਾਰ ਵੜਨਗਰ ਗੁਜ਼ਰਾਤ ਵਿੱਚ ਆਪਣੇ ਪੁਰਖਿਆਂ ਦੇ ਘਰ ਪਹੁੰਚੇ। ਉਨ੍ਹਾਂ ਨੇ ਆਪਣੀ ਮਾਂ ਹੀਰਾਬੇਨ ਤੋਂ ਆਸ਼ੀਰਵਾਦ ਲਿਆ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਹਿਮਦਾਬਾਦ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ 2019 ਵਿੱਚ ਜਿੱਤਣ ਤੋਂ ਬਾਅਦ ਨਰਿੰਦਰ ਮੋਦੀ ਪਹਿਲੀ ਵਾਰ ਵੜਨਗਰ ਗੁਜ਼ਰਾਤ ਵਿੱਚ ਆਪਣੇ ਪੁਰਖਿਆਂ ਦੇ ਘਰ ਪਹੁੰਚੇ। ਉਨ੍ਹਾਂ ਨੇ ਆਪਣੀ ਮਾਂ ਹੀਰਾਬੇਨ ਤੋਂ ਆਸ਼ੀਰਵਾਦ ਲਿਆ।

ਇਸ ਤੋਂ ਪਹਿਲਾਂ ਅਹਿਮਦਾਬਾਦ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਨਰਿੰਦਰ ਮੋਦੀ ਨੇ ਕਿਹਾ:

⦁ ਇੱਕ ਟੀਚਾ ਅਤੇ ਇੱਕ ਸੰਕਲਪ' ਨੂੰ ਲੈ ਕੇ ਅੱਗੇ ਵੱਧਣਾ ਹੈ।

⦁ ਵੱਡਾ ਜਨਾਦੇਸ਼ ਵੱਡੀ ਜਿੰਮੇਵਾਰੀ ਦਿੰਦਾ ਹੈ।

⦁ ਦੇਸ਼ ਵਾਸੀਆਂ ਦੇ ਸੁਪਨਿਆਂ ਅਤੇ ਉਮੀਦਾਂ ਦਾ ਭਾਰਤ ਬਣਾਵਾਂਗੇ।

ਸੰਬੰਧਿਤ ਖ਼ਬਰਾਂ

ਅਹਿਮਦਾਬਾਦ ਦੇ ਖ਼ਾਨਪੁਰ ਸਥਿਤ ਬੀਜੇਪੀ ਦੇ ਪੁਰਾਣੇ ਦਫ਼ਤਰ ਵਿਖੇ ਪਾਰਟੀ ਮੈਂਬਰਾਂ ਨੂੰ ਨਰਿੰਦਰ ਮੋਦੀ ਦਾ ਸੰਬੋਧਨ:

⦁ 2014 ਵਿੱਚ ਤੁਸੀ ਮੈਨੂੰ ਵਿਦਾ ਕੀਤਾ, ਘਰ ਦਾ ਬੇਟਾ ਜਿੰਨ੍ਹਾਂ ਮਰਜ਼ੀ ਵੱਡਾ ਹੋ ਜਾਵੇ, ਵਿਦਾਈ ਤੋਂ ਦੁਖੀ ਹੁੰਦਾ ਹੈ।

⦁ ਪੂਰੀ ਜ਼ਿੰਦਗੀ ਇਸੇ ਦਫ਼ਤਰ ਵਿੱਚ ਬੀਤੀ ਹੈ।

⦁ ਸੂਰਤੇ 'ਚ ਹੋਏ ਹਾਦਸੇ 'ਤੇ ਦੁੱਖ ਜਤਾਇਆ

ਇਸ ਤੋਂ ਪਹਿਲਾਂ ਅਹਿਮਦਾਬਾਦ ਪੰਹੁਚਣ 'ਤੇ ਮੁੱਖ ਮੰਤਰੀ ਵਿਜੇ ਰੁਪਾਣੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਆਗਤ ਕੀਤਾ। ਪੀਐੱਮ ਮੋਦੀ ਨੇ ਅਹਿਮਦਾਬਾਦ ਵਿਖੇ ਹਵਾਈ ਅੱਡੇ ਤੋਂ ਬਾਹਰ ਆਉਂਦੇ ਹੀ ਸਰਦਾਰ ਪਟੇਲ ਦੀ ਮੂਰਤੀ 'ਤੇ ਫੁੱਲ ਚੜਾਏ ਅਤੇ ਸ਼ਰਧਾਂਜਲੀ ਭੇਂਟ ਕੀਤੀ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!