|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰ ਪੁੱਛਿਆ ਹਾਲ; ਸਿਹਤਯਾਬੀ ਦੀ ਕੀਤੀ ਕਾਮਨਾ

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਸ੍ਰੀ ਬਾਦਲ ਕਰੋਨਾ ਤੋਂ ਪੀੜਤ ਹਨ ਤੇ ਉਹ ਇਸ ਵੇਲੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐੱਮਸੀਐੱਚ) ਵਿੱਚ ਦਾਖਲ ਹ

NRI Post Desk · 1771 ਦਿਨ ਪਹਿਲਾਂ · ਅੱਪਡੇਟ 1771 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਕਰ ਪੁੱਛਿਆ ਹਾਲ; ਸਿਹਤਯਾਬੀ ਦੀ ਕੀਤੀ ਕਾਮਨਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਸ੍ਰੀ ਬਾਦਲ ਕਰੋਨਾ ਤੋਂ ਪੀੜਤ ਹਨ ਤੇ ਉਹ ਇਸ ਵੇਲੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐੱਮਸੀਐੱਚ) ਵਿੱਚ ਦਾਖਲ ਹਨ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਹਲਕਾ ਲੰਬੀ ਵਿਖੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਲਗਾਤਾਰ ਵਧ ਰਹੇ ਵਿਰੋਧ ਕਾਰਨ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ, ਪਰ ਇਥੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਸਿਆਸੀ ਮਸਲੇ ਪਾਸੇ ਰੱਖ ਉਨ੍ਹਾਂ ਦੀ ਸਿਹਤਯਾਬਤਾ ਦੀ ਕਾਮਨਾ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!