|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੇਲ੍ਹ ’ਚ ਕੈਦੀ ਦੀ ਹੋਈ ਮੌਤ, 2 ਮਹੀਨੇ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਦੇ ਨੇੜਲੇ ਪਿੰਡ ਸੋਹਾਣਾਂ ਦੇ ਰਹਿਣ ਵਾਲੇ ਇਕ ਵਿਅਕਤੀ ਗੁਰਲਾਲ ਸਿੰਘ ਦੀ ਪਟਿਆਲਾ ਜੇਲ੍ਹ ’ਚ ਮੌਤ ਹੋ ਗਈ। 2 ਮਹੀਨੇ ਪਹਿਲਾਂ ਵਿਅਕਤੀ ਨੂੰ ਐੱਨਡੀਪੀਐੱਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਗੁਰਲਾਲ ਉਰਫ਼ ਅਮਨ ਕਈ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਪੁਲਿਸ ਨੂੰ ਰਾਤੀਂ ਪਤਾ ਚੱਲਿਆ ਕਿ ਉਸ ਦੀ ਮੌਤ ਹੋ ਗਈ ਹੈ।

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੇਲ੍ਹ ’ਚ ਕੈਦੀ ਦੀ ਹੋਈ ਮੌਤ, 2 ਮਹੀਨੇ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਹਾਲੀ ਦੇ ਨੇੜਲੇ ਪਿੰਡ ਸੋਹਾਣਾਂ ਦੇ ਰਹਿਣ ਵਾਲੇ ਇਕ ਵਿਅਕਤੀ ਗੁਰਲਾਲ ਸਿੰਘ ਦੀ ਪਟਿਆਲਾ ਜੇਲ੍ਹ ’ਚ ਮੌਤ ਹੋ ਗਈ। 2 ਮਹੀਨੇ ਪਹਿਲਾਂ ਵਿਅਕਤੀ ਨੂੰ ਐੱਨਡੀਪੀਐੱਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਗੁਰਲਾਲ ਉਰਫ਼ ਅਮਨ ਕਈ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਪੁਲਿਸ ਨੂੰ ਰਾਤੀਂ ਪਤਾ ਚੱਲਿਆ ਕਿ ਉਸ ਦੀ ਮੌਤ ਹੋ ਗਈ ਹੈ। ਹਾਲੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਚੱਲਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!