|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਬਣੇ ਮਾਂ-ਬਾਪ, ਇੰਸਟਾਗ੍ਰਾਮ ਪੋਸਟ 'ਤੇ ਪ੍ਰਗਟਾਈ ਖੁਸ਼ੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਮਾਂ ਬਾਪ ਬਣ ਗਏ ਹਨ। ਪ੍ਰਿਅੰਕਾ ਨੇ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ ਲਿਖਿਆ ਹੈ ਕਿ ਸਾਂਨੂੰ ਇਸ ਗੱਲ ਦੀ ਪੁਸ਼ਟੀ ਕਰਦਿਆਂ ਬੇਹੱਦ ਖੁਸ਼ੀ ਹੈ ਅਸਿਓਂ ਸਰੋਗੇਸੀ ਰਾਹੀਂ ਮਾਪੇ ਬਣ ਗਏ ਹਾਂ। ਇਸ ਖ਼ਾਸ ਸਮੇਂ ਵਿੱਚ ਜਦੋਂ ਅਸੀਂ ਆਪਣੇ ਪਰਵਾਰ ਵੱਲ ਧਿਆਨ ਦੇ ਰਹੇ ਹਾਂ ਤੁਹਾਡੇ ਤੋਂ ਸਾਡੀ ਨਿੱ

NRI Post Desk · 1769 ਦਿਨ ਪਹਿਲਾਂ · ਅੱਪਡੇਟ 1769 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਿਅੰਕਾ ਚੋਪੜਾ ਤੇ ਨਿੱਕ ਜੋਨਸ ਬਣੇ ਮਾਂ-ਬਾਪ, ਇੰਸਟਾਗ੍ਰਾਮ ਪੋਸਟ 'ਤੇ ਪ੍ਰਗਟਾਈ ਖੁਸ਼ੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਮਾਂ ਬਾਪ ਬਣ ਗਏ ਹਨ। ਪ੍ਰਿਅੰਕਾ ਨੇ ਆਪਣੀ ਇੰਸਟਾਗ੍ਰਾਮ ਪੋਸਟ ਵਿੱਚ ਲਿਖਿਆ ਹੈ ਕਿ ਸਾਂਨੂੰ ਇਸ ਗੱਲ ਦੀ ਪੁਸ਼ਟੀ ਕਰਦਿਆਂ ਬੇਹੱਦ ਖੁਸ਼ੀ ਹੈ ਅਸਿਓਂ ਸਰੋਗੇਸੀ ਰਾਹੀਂ ਮਾਪੇ ਬਣ ਗਏ ਹਾਂ। ਇਸ ਖ਼ਾਸ ਸਮੇਂ ਵਿੱਚ ਜਦੋਂ ਅਸੀਂ ਆਪਣੇ ਪਰਵਾਰ ਵੱਲ ਧਿਆਨ ਦੇ ਰਹੇ ਹਾਂ ਤੁਹਾਡੇ ਤੋਂ ਸਾਡੀ ਨਿੱਜਤਾ ਬਣਾਈ ਰੱਖਣ ਦੀ ਆਸ ਕਰਦੇ ਹਾਂ। ਖ਼ਬਰਾਂ ਮੁਤਾਬਕ ਪ੍ਰਿਅੰਕਾ ਇੱਕ ਬੇਟੀ ਦੀ ਮਾਂ ਬਣੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!