|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਪ੍ਰਧਾਨ ਮੰਤਰੀ ਬਣਨਾ ਚਾਹੁੰਦੀ ਹੈ ਪ੍ਰਿਯੰਕਾ ਚੋਪੜਾ

ਲੌਸ ਐਂਜਲਸ (ਵਿਕਰਮ ਸਹਿਜਪਾਲ) : ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਨੇ ਕਿਹਾ ਹੈ ਕਿ ਉਹ ਭਵਿੱਖ 'ਚ ਭਾਰਤ ਦੀ ਪ੍ਰਧਾਨ ਮੰਤਰੀ ਬਣਨ ਦੀ ਦੌੜ 'ਚ ਸ਼ਾਮਿਲ ਹੋਣਾ ਚਾਹੁੰਦੀ ਹੈ। ਰਿਪੋਰਟਾਂ ਮੁਤਾਬਿਕ," 'ਕਵਾਂਟੀਕੋ' ਅਦਾਕਾਰਾ ਨੇ ਇੱਕ ਇੰਟਰਵਿਊ 'ਚ ਆਪਣੇ ਅਤੇ ਆਪਣੇ ਪਤੀ ਨਿਕ ਜੋਨਸ ਵਾਸਤੇ ਰਾਜਨੀਤੀ 'ਚ ਕਰੀਅਰ ਬਣਾਉਣ ਦੀ ਇੱਛਾ ਪ੍ਰਗਟ ਕੀਤੀ ਹੈ।" ਪ੍ਰਿਯੰਕਾ ਨੇ ਕਿਹਾ ,"ਮੈਂ ਭ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੌਸ ਐਂਜਲਸ (ਵਿਕਰਮ ਸਹਿਜਪਾਲ) : ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਨੇ ਕਿਹਾ ਹੈ ਕਿ ਉਹ ਭਵਿੱਖ 'ਚ ਭਾਰਤ ਦੀ ਪ੍ਰਧਾਨ ਮੰਤਰੀ ਬਣਨ ਦੀ ਦੌੜ 'ਚ ਸ਼ਾਮਿਲ ਹੋਣਾ ਚਾਹੁੰਦੀ ਹੈ। ਰਿਪੋਰਟਾਂ ਮੁਤਾਬਿਕ," 'ਕਵਾਂਟੀਕੋ' ਅਦਾਕਾਰਾ ਨੇ ਇੱਕ ਇੰਟਰਵਿਊ 'ਚ ਆਪਣੇ ਅਤੇ ਆਪਣੇ ਪਤੀ ਨਿਕ ਜੋਨਸ ਵਾਸਤੇ ਰਾਜਨੀਤੀ 'ਚ ਕਰੀਅਰ ਬਣਾਉਣ ਦੀ ਇੱਛਾ ਪ੍ਰਗਟ ਕੀਤੀ ਹੈ।" ਪ੍ਰਿਯੰਕਾ ਨੇ ਕਿਹਾ ,"ਮੈਂ ਭਾਰਤ ਦੀ ਪ੍ਰਧਾਨ ਮੰਤਰੀ ਦੀ ਦੌੜ 'ਚ ਸ਼ਾਮਿਲ ਹੋਣਾ ਪਸੰਦ ਕਰਾਂਗੀ ਅਤੇ ਨਿਕ ਰਾਸ਼ਟਰਪਤੀ ਦੀ ਦੌੜ 'ਚ ਸ਼ਾਮਿਲ ਹੋਣਗੇ।"

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ, "ਰਾਜਨੀਤੀ ਦੀ ਦੌੜ 'ਚ ਜਿਸ ਤਰ੍ਹਾਂ ਦੀਆਂ ਚੀਜ਼ਾਂ ਜੁੜੀਆਂ ਹੋਈਆਂ ਹਨ, ਮੈਨੂੰ ਪਸੰਦ ਨਹੀਂ ਹੈ, ਪਰ ਮੈਂ ਜਾਣਦੀ ਹਾਂ ਕਿ ਅਸੀਂ ਦੋਵੇਂ ਬਦਲਾਅ ਚਾਹੁੰਦੇ ਹਾਂ।" ਦੱਸਣਯੋਗ ਹੈ ਕਿ ਇੱਕ ਮਸ਼ਹੂਰ ਜੋਤਿਸ਼ ਮੁਤਾਬਿਕ ਇਹ ਗੱਲ ਬਹੁਤ ਪਹਿਲਾਂ ਸਾਹਮਣੇ ਆ ਚੁੱਕੀ ਹੈ ਕਿ ਪ੍ਰਿਯੰਕਾ ਚੋਪੜਾ 45 ਸਾਲ ਦੀ ਉਮਰ 'ਚ ਸਿਆਸਤ 'ਚ ਕਦਮ ਰੱਖ ਸਕਦੀ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!