|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PM ਮੋਦੀ 'ਤੋਂ ਪਹਿਲਾਂ ਪੰਜਾਬ 'ਚ ਪ੍ਰਿਅੰਕਾ ਗਾਂਧੀ ਦੀ ਹੋਵੇਗੀ ਐਂਟਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟਿਆਂ ਲਗਾਤਾਰ ਚੋਣ ਪ੍ਰਚਾਰ ਕਰ ਰਹਿਆਂ ਹਨ । ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰੈਲੀਆਂ ਨੂੰ ਸੰਬੋਧਨ ਕਰਨ ਲਈ ਆਉਣਾ ਸੀ। ਹਾਲਾਂਕਿ ਉਨ੍ਹਾਂ ਦੀ ਵਰਚੁਅਲ ਰੈਲੀ ਰੱਦ ਹੋ ਗਈ ਪਰ ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਪੰਜਾਬ 'ਚ ਪ੍ਰਿਅੰਕਾ ਗਾਂਧੀ ਐਂਟਰੀ ਕਰਨ ਲਈ

NRI Post Desk · 1749 ਦਿਨ ਪਹਿਲਾਂ · ਅੱਪਡੇਟ 1749 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PM ਮੋਦੀ 'ਤੋਂ ਪਹਿਲਾਂ ਪੰਜਾਬ 'ਚ ਪ੍ਰਿਅੰਕਾ ਗਾਂਧੀ ਦੀ ਹੋਵੇਗੀ ਐਂਟਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟਿਆਂ ਲਗਾਤਾਰ ਚੋਣ ਪ੍ਰਚਾਰ ਕਰ ਰਹਿਆਂ ਹਨ । ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰੈਲੀਆਂ ਨੂੰ ਸੰਬੋਧਨ ਕਰਨ ਲਈ ਆਉਣਾ ਸੀ। ਹਾਲਾਂਕਿ ਉਨ੍ਹਾਂ ਦੀ ਵਰਚੁਅਲ ਰੈਲੀ ਰੱਦ ਹੋ ਗਈ ਪਰ ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਪੰਜਾਬ 'ਚ ਪ੍ਰਿਅੰਕਾ ਗਾਂਧੀ ਐਂਟਰੀ ਕਰਨ ਲਈ ਤਿਆਰ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਕਾਂਗਰਸ ਵੱਲੋਂ ਪ੍ਰਿਅੰਕਾ ਗਾਂਧੀ ਪੰਜਾਬ 'ਚ ਰੈਲੀਆਂ ਨੂੰ ਸੰਬੋਧਨ ਕਰਨ ਲਈ ਆਵੇਗੀ, ਜਿਨ੍ਹਾਂ ਵੱਲੋਂ 13 ਫਰਵਰੀ ਨੂੰ ਧੂਰੀ ਤੇ ਡੇਰਾਬੱਸੀ ਤੋਂ ਇਲਾਵਾ ਕੋਟਕਪੂਰਾ 'ਚ ਚੋਣ ਪ੍ਰਚਾਰ ਕੀਤਾ ਜਾਵੇਗਾ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਾਂਗਰਸ ਨੇ ਇਸ ਰੈਲੀ ਨੂੰ ਲੈ ਕੇ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!