|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਨਵੇਂ ਵਿਧਾਇਕਾਂ ਵੱਲੋਂ ਚੁੱਕੀ ਜਾ ਰਹੀ ਸਹੁੰ

ਨਿਊਜ਼ ਡੈਸਕ : ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਜਿੱਤੇ ਹੋਏ ਵਿਧਾਇਕ ਵਿਧਾਨ ਸਭਾ 'ਚ ਪੁੱਜੇ, ਜਿਨ੍ਹਾਂ ਵੱਲੋਂ ਅੱਜ ਸਹੁੰ ਚੁੱਕੀ ਜਾ ਰਹੀ ਹੈ। ਡੇਰਾ ਬਾਬਾ ਨਾਨਕ ਤੋਂ ਜਿੱਤੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਧਾਨ ਸਭਾ ਪਹੁੰਚੇ।ਉਨ੍ਹਾਂ ਨ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਨਵੇਂ ਵਿਧਾਇਕਾਂ ਵੱਲੋਂ ਚੁੱਕੀ ਜਾ ਰਹੀ ਸਹੁੰ
📷 NRI Post Desk

ਨਿਊਜ਼ ਡੈਸਕ : ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਪਹਿਲੇ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਜਿੱਤੇ ਹੋਏ ਵਿਧਾਇਕ ਵਿਧਾਨ ਸਭਾ 'ਚ ਪੁੱਜੇ, ਜਿਨ੍ਹਾਂ ਵੱਲੋਂ ਅੱਜ ਸਹੁੰ ਚੁੱਕੀ ਜਾ ਰਹੀ ਹੈ। ਡੇਰਾ ਬਾਬਾ ਨਾਨਕ ਤੋਂ ਜਿੱਤੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਵਿਧਾਨ ਸਭਾ ਪਹੁੰਚੇ।ਉਨ੍ਹਾਂ ਨੇ ਕਿਹਾ ਕਿ ਉਹ ਵਿਰੋਧੀ ਧਿਰ ਦੇ ਮੈਂਬਰ ਵੱਜੋਂ ਪੰਜਾਬ ਦੇ ਮਸਲਿਆਂ ਨੂੰ ਲਗਾਤਾਰ ਚੁੱਕਣਗੇ।

ਸੰਬੰਧਿਤ ਖ਼ਬਰਾਂ

ਵਿਧਾਨ ਸਭਾ ਇਜਲਾਸ ਤਿੰਨ ਦਿਨ ਦਾ ਹੈ। 18, 19 ਤੇ 20 ਮਾਰਚ ਨੂੰ ਛੁੱਟੀ ਤੋਂ ਬਾਅਦ 21 ਤੇ 22 ਮਾਰਚ ਨੂੰ ਮੁੜ ਸਦਨ ਦੀ ਕਾਰਵਾਈ ਹੋਵੇਗੀ। 21 ਮਾਰਚ ਨੂੰ ਸਪੀਕਰ ਦੀ ਚੋਣ ਹੋਵੇਗੀ ਤੇ ਇਸ ਤੋਂ ਬਾਅਦ ਰਾਜਪਾਲ ਦਾ ਭਾਸ਼ਣ ਹੋਵੇਗਾ। ਤਿੰਨ ਰੋਜ਼ਾ ਸੈਸ਼ਨ 17, 21 ਤੇ 22 ਮਾਰਚ ਨੂੰ ਹੋਵੇਗਾ। 21 ਮਾਰਚ ਨੂੰ ਰੈਗੂਲਰ ਸਪੀਕਰ ਦੀ ਚੋਣ ਹੋਵੇਗੀ, ਜਦਕਿ ਆਖ਼ਰੀ ਦਿਨ ਸਦਨ ਦਾ ਹੋਰ ਕੰਮਕਾਜ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!