ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਇਜਲਾਸ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ। ਫਿਲਹਾਲ ਸਦਨ ਦੀ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕੀਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ
ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਇਜਲਾਸ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ। ਫਿਲਹਾਲ ਸਦਨ ਦੀ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕੀਤਾ ਗਿਆ ਹੈ।
NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





