|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੇਅਦਬੀ ਮਾਮਲਿਆਂ 'ਚ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸੀਬਤਾਂ ਫਿਰ ਵਧੀਆਂ ਨਜ਼ਰ ਆ ਰਹੀਆਂ ਹਨ, ਬੇਅਦਬੀ ਮਾਮਲਿਆਂ ਵਿੱਚ ਥਾਣਾ ਬਾਜਾਖਾਨਾ ਵਿੱਚ ਉਸ ਖ਼ਿਲਾਫ਼ ਦੋ ਕੇਸ ਦਰਜ ਹੋਏ ਸਨ। ਜਿਨ੍ਹਾਂ 'ਚ ਐਫਆਈਆਰ ਤਹਿਤ ਫਰੀਦਕੋਟ ਦੀ ਅਦਾਲਤ ਵੱਲੋਂ 4 ਮਈ ਲਈ ਡੇਰਾ ਮੁਖੀ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ।

NRI Post Desk · 1680 ਦਿਨ ਪਹਿਲਾਂ · ਅੱਪਡੇਟ 1680 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੇਅਦਬੀ ਮਾਮਲਿਆਂ 'ਚ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿਰਸਾ ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸੀਬਤਾਂ ਫਿਰ ਵਧੀਆਂ ਨਜ਼ਰ ਆ ਰਹੀਆਂ ਹਨ, ਬੇਅਦਬੀ ਮਾਮਲਿਆਂ ਵਿੱਚ ਥਾਣਾ ਬਾਜਾਖਾਨਾ ਵਿੱਚ ਉਸ ਖ਼ਿਲਾਫ਼ ਦੋ ਕੇਸ ਦਰਜ ਹੋਏ ਸਨ। ਜਿਨ੍ਹਾਂ 'ਚ ਐਫਆਈਆਰ ਤਹਿਤ ਫਰੀਦਕੋਟ ਦੀ ਅਦਾਲਤ ਵੱਲੋਂ 4 ਮਈ ਲਈ ਡੇਰਾ ਮੁਖੀ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ।

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ ਐਫਆਈਆਰ 63 ਵਿੱਚ ਡੇਰਾ ਮੁੱਖੀ ਖ਼ਿਲਾਫ਼ ਦੋ ਵਾਰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਸਨ, ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਬਰਗਾੜੀ ਬੇਅਦਬੀ ਮਾਮਲੇ 'ਚ ਦੋਸ਼ੀ ਨਾਮਜ਼ਦ ਕਰਨ ਤੋਂ ਬਾਅਦ, 2015 ਦੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਦਾ ਦੌਰਾ ਕੀਤਾ ਅਤੇ ਉਸ ਤੋਂ ਪੁੱਛਗਿੱਛ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!