|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਨਿਊਜ਼ੀਲੈਂਡ ਵਿੱਚ ਦੂਜੀ ਵਾਰ ਨਗਰ ਕੀਰਤਨ ਦਾ ਵਿਰੋਧ

ਨਵੀਂ ਦਿੱਲੀ (ਨੇਹਾ): ਨਿਊਜ਼ੀਲੈਂਡ ਵਿਚ ਇਕ ਵਾਰ ਮੁੜ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਨਗਰ ਕੀਰਤਨ ਨੂੰ ਰੋਕਿਆ ਨਹੀਂ ਗਿਆ ਪਰ ਇਸ ਨਗਰ ਕੀਰਤਨ ਦੇ ਵਿਰੋਧ ਵਿਚ ਸਥਾਨਕ ਚਰਚ ਨਾਲ ਜੁੜੇ ਲੋਕ ਸੜਕਾਂ ’ਤੇ ਉਤਰ ਆਏ ਤੇ ਹਾਕਾ ਡਾਂਸ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਨੂੰ ਗਲੀਆਂ ਵਿਚ ਜਾਣ ਦੀ ਇਜਾਜ਼ਤ ਕਿਸ ਨੇ ਦਿੱਤੀ ਤੇ ਉਹ ਤਲਵਾਰਾਂ ਕਿਉਂ ਲਹਿਰਾ

NRI Post Desk · 320 ਦਿਨ ਪਹਿਲਾਂ · ਅੱਪਡੇਟ 320 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਿਊਜ਼ੀਲੈਂਡ ਵਿੱਚ ਦੂਜੀ ਵਾਰ ਨਗਰ ਕੀਰਤਨ ਦਾ ਵਿਰੋਧ
📷 NRI Post Desk

ਨਵੀਂ ਦਿੱਲੀ (ਨੇਹਾ): ਨਿਊਜ਼ੀਲੈਂਡ ਵਿਚ ਇਕ ਵਾਰ ਮੁੜ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਨਗਰ ਕੀਰਤਨ ਨੂੰ ਰੋਕਿਆ ਨਹੀਂ ਗਿਆ ਪਰ ਇਸ ਨਗਰ ਕੀਰਤਨ ਦੇ ਵਿਰੋਧ ਵਿਚ ਸਥਾਨਕ ਚਰਚ ਨਾਲ ਜੁੜੇ ਲੋਕ ਸੜਕਾਂ ’ਤੇ ਉਤਰ ਆਏ ਤੇ ਹਾਕਾ ਡਾਂਸ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਨੂੰ ਗਲੀਆਂ ਵਿਚ ਜਾਣ ਦੀ ਇਜਾਜ਼ਤ ਕਿਸ ਨੇ ਦਿੱਤੀ ਤੇ ਉਹ ਤਲਵਾਰਾਂ ਕਿਉਂ ਲਹਿਰਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਦਾ ਵਿਰੋਧ ਕਰਨਗੇ ਤੇ ਕਿਸੇ ਨੂੰ ਦੇਸ਼ ਦਾ ਸਭਿਆਚਾਰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨਗਰ ਕੀਰਤਨ ਵਿਚ ਸਿੱਖ ਨਿਸ਼ਾਨ ਤੇ ਝੰਡਿਆਂ ਦਾ ਵੀ ਵਿਰੋਧ ਕੀਤਾ। ਇਸ ਦੌਰਾਨ ਉਨ੍ਹਾਂ ਸਿੱਖ ਭਾਈਚਾਰੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਸੰਬੰਧਿਤ ਖ਼ਬਰਾਂ

ਨਿਊਜ਼ੀਲੈਂਡ ਦੇ ਟੌਰੰਗਾ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਦੁਆਰਾ ਸਜਾਏ ਗਏ ਨਗਰ ਕੀਰਤਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਸਿੱਖ ਸੰਗਤ, ਟੌਰੰਗਾ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਨਗਰ ਕੀਰਤਨ ਸਵੇਰੇ 11 ਤੋਂ ਦੁਪਹਿਰ 2 ਵਜੇ ਤਕ ਸਜਾਇਆ ਗਿਆ। ਇਸ ਸਬੰਧੀ ਗੁਰਦੁਆਰੇ ਵਿੱਚ ਧਾਰਮਿਕ ਰਸਮਾਂ ਤੋਂ ਬਾਅਦ ਨਗਰ ਕੀਰਤਨ ਕੈਮਰਨ ਰੋਡ ਰਾਹੀਂ ਅੱਗੇ ਵਧਿਆ। ਇਸ ਤੋਂ ਪਹਿਲਾਂ ਪੁਲੀਸ ਨੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਤਾਂ ਕਿ ਕੋਈ ਗੜਬੜ ਨਾ ਹੋਵੇ। ਇਸ ਦੌਰਾਨ ਨਗਰ ਕੀਰਤਨ ਸ਼ਾਂਤੀਪੂਰਨ ਅੱਗੇ ਵਧਦਾ ਗਿਆ ਤੇ ਸਿੱਖ ਵਾਲੰਟੀਅਰਾਂ ਨੇ ਸਿੱਖ ਸੰਗਤ ਨੂੰ ਕਤਾਰਾਂ ਤੋਂ ਬਾਹਰ ਨਾ ਆਉਣ ਦੀ ਅਪੀਲ ਕੀਤੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!