|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PSEB ਨੇ ਵੀ ਜਾਰੀ ਕੀਤੇ 12ਵੀਂ ਦਾ results, ਏਦਾਂ ਦੇਖੋ ਨਤੀਜਾ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈਬਸਾਈਟ 'ਤੇ ਨਤੀਜੇ ਵੇਖ ਸਕਦੇ ਹਨ। ਇਸ ਵਾਰ ਦਾ ਕੁੱਲ 96.48 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਲੜਕੀਆਂ ਦੀਆਂ 97.34 ਫੀਸਦੀ ਹੈ, ਲੜਕਿਆਂ ਦੀਆਂ ਪਾਸ ਫੀਸਦੀ 95.74 ਬਣਦੀ ਹੈ। ਵਿਦਿਆਰਥੀ ਕੱਲ੍

NRI Post Desk · 1945 ਦਿਨ ਪਹਿਲਾਂ · ਅੱਪਡੇਟ 1945 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PSEB ਨੇ ਵੀ ਜਾਰੀ ਕੀਤੇ 12ਵੀਂ ਦਾ results, ਏਦਾਂ ਦੇਖੋ ਨਤੀਜਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈਬਸਾਈਟ 'ਤੇ ਨਤੀਜੇ ਵੇਖ ਸਕਦੇ ਹਨ। ਇਸ ਵਾਰ ਦਾ ਕੁੱਲ 96.48 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਲੜਕੀਆਂ ਦੀਆਂ 97.34 ਫੀਸਦੀ ਹੈ, ਲੜਕਿਆਂ ਦੀਆਂ ਪਾਸ ਫੀਸਦੀ 95.74 ਬਣਦੀ ਹੈ। ਵਿਦਿਆਰਥੀ ਕੱਲ੍ਹ ਨੂੰ ਬੋਰਡ ਦੀ ਵੈਬਸਾਈਟ ਉਤੇ ਆਪਣਾ ਨਤੀਜਾ ਦੇਖ ਸਕਣਗੇ। ਦੱਸਣਯੋਗ ਹੈ ਕਿ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈਬਸਾਈਟ www.pseb.ac.in 'ਤੇ ਜਾ ਕੇ ਨਤੀਜੇ ਵੇਖ ਸਕਦੇ ਹਨ। ਇਸ ਤੋਂ ਇਲਾਵਾ ਨਤੀਜੇ ਡਿਜ਼ੀ ਲੌਕਰ (digilocker) ਉੱਤੇ ਵੀ ਅਪਡੇਟ ਕੀਤੇ ਜਾਣਗੇ।ਬੋਰਡ ਦੀਆਂ 12ਵੀਂ ਦੀ ਪ੍ਰੀਖਿਆ ਇਸ ਸਾਲ ਕੋਵਿਡ ਦੀ ਦੂਜੀ ਲਹਿਰ ਦੇ ਕਾਰਨ ਨਹੀਂ ਹੋ ਸਕੀ ਸੀ । ਪੰਜਵੀਂ , ਅਠਵੀਂ , ਦਸਵੀਂ ਦਾ ਪ੍ਰੀਖਿਆ ਨਤੀਜਾ ਬੋਰਡ ਪਹਿਲਾਂ ਹੀ ਐਲਾਨ ਕਰ ਚੁੱਕਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!