|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪੁਲਵਾਮਾ ਹਮਲੇ ਤੋਂ ਬਾਅਦ ਕਾੱਲਜਾਂ ਨੇ ਕਸ਼ਮੀਰੀ ਵਿਦਿਆਰਥੀਆਂ ਦੇ ਦਾਖਲੇ 'ਤੇ ਲਗਾਈ ਰੋਕ

19 ਫਰਵਰੀ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

19 ਫਰਵਰੀ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) : 14 ਫਰਵਰੀ ਨੂੰ ਹੋਏ ਪੁਲਵਾਮਾ 'ਚ ਅੱਤਵਾਦੀ ਹਮਲੇ ਤੋਂ ਬਾਅਦ ਦੇਹਰਾਦੂਨ ਦੇ ਦੋ ਕਾੱਲਜਾਂ ਨੇ ਕਸ਼ਮੀਰੀ ਵਿਦਿਆਰਥੀਆਂ ਦੇ ਦਾਖਲੇ 'ਤੇ ਰੋਕ ਲਗਾ ਦਿੱਤੀ ਹੈ | ਇਸ ਹਮਲੇ ਕਾਰਨ ਕਈ ਮਾਸੂਮ ਲੋਕ ਅਤੇ ਬਚੇ ਇਸਦਾ ਨਤੀਜਾ ਭੁਗਤ ਰਹੇ ਹਨ | ਹਮਲੇ ਦੇ ਵਿਵਾਦ 'ਚ ਕਸ਼ਮੀਰੀ ਬੱਚਿਆਂ ਦੇ ਖਿਲਾਫ਼ ਵੀ ਕਾਫੀ ਪ੍ਰਦਰਸ਼ਨ ਹੋ ਰਹੇ ਹਨ |

ਸੰਬੰਧਿਤ ਖ਼ਬਰਾਂ

ਦਸ ਦਈਏ ਕਿ ਕੇਂਦਰ ਅਤੇ ਰਾਜ ਸਰਕਾਰ ਨੇ ਕਸ਼ਮੀਰ ਦੇ ਬੱਚਿਆਂ ਖਿਲਾਫ਼ ਹੋ ਰਹੇ ਪ੍ਰਦਰਸ਼ਨਾਂ ਨੂੰ ਗਲਤ ਠਹਿਰਾਇਆ ਹੈ | ਕਸ਼ਮੀਰੀ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੇਹਰਾਦੂਨ ਦੇ ਦੋ ਵਿਧਿਆ ਕੇਂਦਰਾਂ ਨੇ ਨਵੇਂ ਸੈਸ਼ਨ 'ਚ ਕਸ਼ਮੀਰੀ ਵਿਦਿਆਰਥੀਆਂ ਦੇ ਦਾਖਲੇ ਤੇ ਰੋਕ ਲਗਾ ਦਿੱਤੀ ਹੈ |

ਇਸ ਦੇ ਸਦਕੇ ਉੱਤਰਾਖੰਡ ਅਤੇ ਹਰਿਆਣਾ ਦੇ ਵਿਦਿਆਰਥੀ ਮੋਹਾਲੀ ਪਹੁੰਚੇ ਹਨ ਜਿਸ 'ਚ ਓਹਨਾ ਦੇ ਰਹਿਣ ਦਾ ਪ੍ਰਬੰਧ ਸਿੱਖ ਜਥੇਬੰਦੀਆਂ ਵਲੋਂ ਸੋਹਣਾ ਗੁਰੁਦਵਾਰੇ ਸਾਹਿਬ 'ਚ ਕੀਤਾ ਜਾ ਰੀਹਾ ਹੈ | ਜਾਣਕਾਰੀ ਦਿੰਦਿਆਂ ਕਸ਼ਮੀਰ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਇਸ ਮਾਹੌਲ ਦੇ ਚਲਦਿਆਂ ਸਾਨੂੰ ਜਗ੍ਹਾ-ਜਗ੍ਹਾ ਤੇ ਲੋਕ ਤੰਗ ਪ੍ਰੇਸ਼ਾਨ ਕਰ ਰਹੇ ਹਨ |

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!