|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'ਚੱਕਾ ਜਾਮ' ਦੌਰਾਨ ' ਹਿੰਸਕ ਘਟਨਾ ਹੋਣ ਤੇ ਮਿਲੇਗੀ ਸਜ਼ਾ:ਰਾਕੇਸ਼ ਟਿਕੈਤ

ਨਵੀਂ ਦਿੱਲੀ(ਦੇਵ ਇੰਦਰਜੀਤ)- ਖੇਤੀ ਕਾਨੂੰਨਾਂ ਦਾ ਵਿਰੁੱਧ ਕਿਸਾਨਾਂ ਦਾ ਵਿਰੋਧ 73 ਦਿਨਾਂ ਦਾ ਜਾਰੀ ਹੈ। ਕਿਸਾਨ ਅੱਜ ਯਾਨੀ ਸ਼ਨੀਵਾਰ ਨੂੰ ਚੱਕਾ ਜਾਮ ਕਰ ਰਹੇ ਹਨ। ਇਸ ਨੂੰ ਦੇਖਦੇ ਹੋਏ ਰਾਜਧਾਨੀ ਸਮੇਤ ਕਈ ਸੂਬਿਆਂ ਦੀ ਪੁਲਸ ਅਲਰਟ 'ਤੇ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਇਸ ਦੌਰਾਨ ਕੋਈ ਹਿੰਸਕ ਘਟਨਾ ਹੁੰਦੀ ਹੈ ਤਾਂ ਦੋਸ਼ੀ

NRI Post Desk · 2119 ਦਿਨ ਪਹਿਲਾਂ · ਅੱਪਡੇਟ 2119 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
'ਚੱਕਾ ਜਾਮ' ਦੌਰਾਨ ' ਹਿੰਸਕ ਘਟਨਾ ਹੋਣ ਤੇ ਮਿਲੇਗੀ ਸਜ਼ਾ:ਰਾਕੇਸ਼ ਟਿਕੈਤ
📷 NRI Post Desk

ਨਵੀਂ ਦਿੱਲੀ(ਦੇਵ ਇੰਦਰਜੀਤ)- ਖੇਤੀ ਕਾਨੂੰਨਾਂ ਦਾ ਵਿਰੁੱਧ ਕਿਸਾਨਾਂ ਦਾ ਵਿਰੋਧ 73 ਦਿਨਾਂ ਦਾ ਜਾਰੀ ਹੈ। ਕਿਸਾਨ ਅੱਜ ਯਾਨੀ ਸ਼ਨੀਵਾਰ ਨੂੰ ਚੱਕਾ ਜਾਮ ਕਰ ਰਹੇ ਹਨ। ਇਸ ਨੂੰ ਦੇਖਦੇ ਹੋਏ ਰਾਜਧਾਨੀ ਸਮੇਤ ਕਈ ਸੂਬਿਆਂ ਦੀ ਪੁਲਸ ਅਲਰਟ 'ਤੇ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਇਸ ਦੌਰਾਨ ਕੋਈ ਹਿੰਸਕ ਘਟਨਾ ਹੁੰਦੀ ਹੈ ਤਾਂ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇਗੀ। ਟਿਕੈਤ ਦਾ ਕਹਿਣਾ ਹੈ ਕਿ ਅੱਜ ਚੱਕਾ ਜਾਮ ਹਰ ਜਗ੍ਹਾ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾ ਰਿਹਾ ਹੈ। ਜੇਕਰ ਕੋਈ ਵੀ ਹਿੰਸਕ ਘਟਨਾ ਹੁੰਦੀ ਹੈ ਤਾਂ ਸਜ਼ਾ ਦਿੱਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!