|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ‘ਆਪ’ ਸਰਪੰਚ ਕਤਲ ਮਾਮਲੇ 'ਚ 7 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ (ਨੇਹਾ): ਪੰਜਾਬ ਵਿੱਚ ‘ਆਪ’ ਦੇ ਸਰਪੰਚ ਕਤਲ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲੀਸ ਨੇ ਦੋ ਸ਼ੂਟਰਾਂ ਸਮੇਤ ਕੁੱਲ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਡੀਜੀਪੀ ਮੁਤਾਬਕ, ਦੋਵੇਂ ਸ਼ੂਟਰਾਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਗੰਗਾ ਜੋ ਕਿ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ

NRI Post Desk · 320 ਦਿਨ ਪਹਿਲਾਂ · ਅੱਪਡੇਟ 320 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ‘ਆਪ’ ਸਰਪੰਚ ਕਤਲ ਮਾਮਲੇ 'ਚ 7 ਮੁਲਜ਼ਮ ਗ੍ਰਿਫ਼ਤਾਰ
📷 NRI Post Desk

ਚੰਡੀਗੜ੍ਹ (ਨੇਹਾ): ਪੰਜਾਬ ਵਿੱਚ ‘ਆਪ’ ਦੇ ਸਰਪੰਚ ਕਤਲ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲੀਸ ਨੇ ਦੋ ਸ਼ੂਟਰਾਂ ਸਮੇਤ ਕੁੱਲ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਡੀਜੀਪੀ ਮੁਤਾਬਕ, ਦੋਵੇਂ ਸ਼ੂਟਰਾਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਗੰਗਾ ਜੋ ਕਿ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਦਾ ਰਹਿਣ ਵਾਲਾ ਹੈ ਅਤੇ ਕਰਮਜੀਤ ਸਿੰਘ ਨਿਵਾਸੀ ਗੁਰਦਾਸਪੁਰ ਵਜੋਂ ਹੋਈ ਹੈ।

ਸੰਬੰਧਿਤ ਖ਼ਬਰਾਂ

ਦੋਵਾਂ ਨੂੰ ਛੱਤੀਸਗੜ੍ਹ ਦੇ ਰਾਇਪੁਰ ਸ਼ਹਿਰ ਤੋਂ ਸਥਾਨਕ ਪੁਲੀਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਇਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਗਿਆ ਹੈ। ਫਿਲਹਾਲ ਉਨ੍ਹਾਂ ਨੂੰ ਅੱਗੇ ਦੀ ਜਾਂਚ ਲਈ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Punjab: ‘ਆਪ’ ਸਰਪੰਚ ਕਤਲ ਮਾਮਲੇ 'ਚ 7 ਮੁਲਜ਼ਮ ਗ੍ਰਿਫ਼ਤਾਰ — NRI Post