|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਪਾਬੰਦੀਸ਼ੁਦਾ ਗੋਲ਼ੀਆਂ ਤੇ ਹੈਰੋਇਨ ਸਣੇ 11 ਵਿਅਕਤੀ ਗ੍ਰਿਫ਼ਤਾਰ

ਜਲੰਧਰ (ਨੇਹਾ): ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 2 ਦਿਨਾਂ ’ਚ ਵੱਖ-ਵੱਖ ਥਾਂਵਾਂ ’ਤੇ ਵੱਖ-ਵੱਖ ਥਾਣਿਆਂ ਅਧੀਨ ਸਖ਼ਤ ਕਾਰਵਾਈਆਂ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਗਤੀਵਿਧੀ ’ਚ ਸ਼ਾਮਲ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਕੁੱਲ 52.28 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ

NRI Post Desk · 472 ਦਿਨ ਪਹਿਲਾਂ · ਅੱਪਡੇਟ 472 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਪਾਬੰਦੀਸ਼ੁਦਾ ਗੋਲ਼ੀਆਂ ਤੇ ਹੈਰੋਇਨ ਸਣੇ 11 ਵਿਅਕਤੀ ਗ੍ਰਿਫ਼ਤਾਰ
📷 NRI Post Desk

ਜਲੰਧਰ (ਨੇਹਾ): ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 2 ਦਿਨਾਂ ’ਚ ਵੱਖ-ਵੱਖ ਥਾਂਵਾਂ ’ਤੇ ਵੱਖ-ਵੱਖ ਥਾਣਿਆਂ ਅਧੀਨ ਸਖ਼ਤ ਕਾਰਵਾਈਆਂ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਗਤੀਵਿਧੀ ’ਚ ਸ਼ਾਮਲ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਕੁੱਲ 52.28 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ਹਿਰ ਦੇ ਕਈ ਸਥਾਨਾਂ ’ਤੇ ਟਾਰਗਟਡ ਛਾਪੇਮਾਰੀ ਕੀਤੀ ਗਈ।

ਸੰਬੰਧਿਤ ਖ਼ਬਰਾਂ

ਇਸ ਕਾਰਵਾਈ ਦੌਰਾਨ 11 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ 7 ਮੁਕੱਦਮੇ ਦਰਜ ਕੀਤੇ ਗਏ। ਗ੍ਰਿਫਤਾਰੀਆਂ ਦੌਰਾਨ ਪੁਲਿਸ ਵੱਲੋਂ 52.28 ਗ੍ਰਾਮ ਹੈਰੋਇਨ, 845 ਪਾਬੰਦੀਸ਼ੁਦਾ ਗੋਲੀਆਂ ਤੇ ਇਕ ਐਕਟੀਵਾ ਸਕੂਟਰ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਪੁਨਰਵਾਸ ’ਤੇ ਧਿਆਨ ਕੇਂਦ੍ਰਿਤ ਕਰਦਿਆਂ, ਨਸ਼ੇ ਦੀ ਲੱਤ ਨਾਲ ਜੂਝ ਰਹੇ 29 ਵਿਅਕਤੀਆਂ ਨੂੰ ਨਸ਼ਾ ਛਡਾਉ ਕੇਂਦਰਾਂ ’ਚ ਦਾਖਲ ਕਰਵਾਇਆ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Punjab: ਪਾਬੰਦੀਸ਼ੁਦਾ ਗੋਲ਼ੀਆਂ ਤੇ ਹੈਰੋਇਨ ਸਣੇ 11 ਵਿਅਕਤੀ ਗ੍ਰਿਫ਼ਤਾਰ — NRI Post