|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

Punjab: ਅਮਰੀਕਾ ਭੇਜਣ ਦੇ ਨਾਂ ਤੇ 31 ਲੱਖ ਮਾਰੀ ਠੱਗੀ

ਫਿਰੋਜ਼ਪੁਰ (ਨੇਹਾ): ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦਿੱਤੀ ਹੈ।

NRI Post Desk · 481 ਦਿਨ ਪਹਿਲਾਂ · ਅੱਪਡੇਟ 481 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਅਮਰੀਕਾ ਭੇਜਣ ਦੇ ਨਾਂ ਤੇ 31 ਲੱਖ ਮਾਰੀ ਠੱਗੀ
📷 NRI Post Desk

ਫਿਰੋਜ਼ਪੁਰ (ਨੇਹਾ): ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਧਰਮ ਸਿੰਘ, ਵਾਸੀ ਪਿੰਡ ਚੱਕ ਕੰਨੀਆਂ ਕਲਾਂ, ਤਹਿਸੀਲ ਧਰਮਕੋਟ, ਜ਼ਿਲ੍ਹਾ ਮੋਗਾ ਨੇ ਡੀਐਸਪੀ, ਪੀਬੀਆਈ ਸਪੈਸ਼ਲ ਕਰਾਇਮ ਫਿਰੋਜ਼ਪੁਰ ਨੂੰ ਦਰਖਾਸਤ ਦਿੱਤੀ ਕਿ ਪਵਨ ਕੁਮਾਰ, ਵਾਸੀ ਮਕਾਨ ਨੰਬਰ-50, ਰਸੀਲਾ ਨਗਰ, ਬਸਤੀ ਦਾਨਿਸ਼ਮੰਦਾਂ, ਜਲੰਧਰ ਨੇ ਉਸ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰੀ ਹੈ।

ਡੀਐਸਪੀ ਵੱਲੋਂ ਕੀਤੀ ਗਈ ਤਫਤੀਸ਼ ਦੇ ਆਧਾਰ ਅਤੇ ਸੁਰਜੀਤ ਸਿੰਘ ਦੇ ਬਿਆਨ ਤਹਿਤ ਪਵਨ ਕੁਮਾਰ ਵਾਸੀ ਬਸਤੀ ਦਾਨਿਸ਼ਮੰਦਾਂ, ਜਲੰਧਰ ਦੇ ਖਿਲਾਫ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਵਿੱਚ ਕੇਸ ਦਰਜ ਕੀਤਾ ਗਿਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!