|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਗੁਰਦਾਸਪੁਰ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਗੁਰਦਾਸਪੁਰ (ਨੇਹਾ): ਪੰਜਾਬ ਉਲ ਖਾਲਿਸਤਾਨ ਨਾਮ ਦੇ ਇੱਕ ਸੰਗਠਨ ਵੱਲੋਂ ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਜਿਨਾਂ ਸਕੂਲਾਂ ਨੂੰ ਈਮੇਲ ਰਾਂਹੀ ਇਹ ਧਮਕੀ ਮਿਲੀ ਉਨ੍ਹਾਂ ਵਿੱਚ ਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਗੁਰਦਾਸਪੁਰ ਟ੍ਰਿਨਿਟੀ ਪਬਲਿਕ ਸਕੂਲ, ਗੁਰਦਾਸਪੁਰ, ਜਵਾਹਰ ਨਵੋਦੇਯ ਵਿਦਿਆਲੇ, ਦਬੂੜੀ ਅਤੇ ਗੁਰਦਾਸਪੁਰ ਪਬਲਿਕ ਸਕੂ

NRI Post Desk · 309 ਦਿਨ ਪਹਿਲਾਂ · ਅੱਪਡੇਟ 309 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਗੁਰਦਾਸਪੁਰ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
📷 NRI Post Desk

ਗੁਰਦਾਸਪੁਰ (ਨੇਹਾ): ਪੰਜਾਬ ਉਲ ਖਾਲਿਸਤਾਨ ਨਾਮ ਦੇ ਇੱਕ ਸੰਗਠਨ ਵੱਲੋਂ ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਜਿਨਾਂ ਸਕੂਲਾਂ ਨੂੰ ਈਮੇਲ ਰਾਂਹੀ ਇਹ ਧਮਕੀ ਮਿਲੀ ਉਨ੍ਹਾਂ ਵਿੱਚ ਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਗੁਰਦਾਸਪੁਰ ਟ੍ਰਿਨਿਟੀ ਪਬਲਿਕ ਸਕੂਲ, ਗੁਰਦਾਸਪੁਰ, ਜਵਾਹਰ ਨਵੋਦੇਯ ਵਿਦਿਆਲੇ, ਦਬੂੜੀ ਅਤੇ ਗੁਰਦਾਸਪੁਰ ਪਬਲਿਕ ਸਕੂਲ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਧਮਕੀ ਮਿਲਣ ਮਗਰੋਂ ਇਹਨਾਂ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ ਅਤੇ ਪੁਲੀਸ ਇਹਨਾਂ ਸਕੂਲਾਂ ਵਿੱਚ ਜਾਂਚ ਕਰ ਰਹੀ ਹੈ। ਈਮੇਲ ਵਿੱਚ ਲਿਖਿਆ ਗਿਆ ਹੈ ਕਿ ਇਹਨਾਂ ਸਕੂਲਾਂ ਵਿੱਚ ਦੁਪਹਿਰ 1: 11 ਮਿੰਟ ਤੇ ਬੰਬ ਧਮਾਕੇ ਕੀਤੇ ਜਾਣਗੇ ਨਾਲ ਹੀ ਹਿਦਾਇਤ ਕੀਤੀ ਗਈ ਹੈ ਕਿ 26 ਜਨਵਰੀ ਦਾ ਸਮਾਗਮ ਕਿਸੇ ਵੀ ਸਕੂਲ ਵਿੱਚ ਤਿਰੰਗਾ ਫਹਿਰਾ ਕੇ ਨਾਂ ਮਨਾਇਆ ਜਾਵੇ ਕਿਉਂਕਿ ਇਸ ਤਿਰੰਗੇ ਨੇ ਸਿੱਖਾਂ ਦੀ ਨਸਲਕੁਸ਼ੀ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਸਿੱਖ ਵਿਰੋਧੀ ਦੱਸਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!