|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab Agriculture University ਦੇ ਵਿਦਿਆਰਥੀਆਂ ਵੱਲੋਂ ਚੋਣਾਂ ਦਾ ਬਾਈਕਾਟ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੋਣਾਂ ਤੋਂ ਇੱਕ ਦਿਨ ਪਹਿਲਾਂ ਲੁਧਿਆਣਾ ਵਿੱਚ ਵਿਦਿਆਰਥੀਆਂ ਨੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਉਹ 2022 ਦੀਆਂ ਚੋਣਾਂ ਦਾ ਬਾਈਕਾਟ ਕਰਨਗੇ। ਉਨ੍ਹਾਂ ਨੇ ਕਿਹਾ ਕਿ ਨਾ ਤਾਂ ਉਹ ਖੁਦ ਵੋਟ ਪਾਉਣਗੇ ਅਤੇ ਨਾ ਹ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab Agriculture University ਦੇ ਵਿਦਿਆਰਥੀਆਂ ਵੱਲੋਂ ਚੋਣਾਂ ਦਾ ਬਾਈਕਾਟ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੋਣਾਂ ਤੋਂ ਇੱਕ ਦਿਨ ਪਹਿਲਾਂ ਲੁਧਿਆਣਾ ਵਿੱਚ ਵਿਦਿਆਰਥੀਆਂ ਨੇ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਉਹ 2022 ਦੀਆਂ ਚੋਣਾਂ ਦਾ ਬਾਈਕਾਟ ਕਰਨਗੇ। ਉਨ੍ਹਾਂ ਨੇ ਕਿਹਾ ਕਿ ਨਾ ਤਾਂ ਉਹ ਖੁਦ ਵੋਟ ਪਾਉਣਗੇ ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਨੂੰ ਵੋਟ ਪਾਉਣ ਦੇਣਗੇ।

ਸੰਬੰਧਿਤ ਖ਼ਬਰਾਂ

ਵਿਦਿਆਰਥੀਆਂ ਨੇ ਕਿਹਾ ਕਿ ਪਿਛਲੇ 6 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਸਾਡੀ ਮੰਗ ਹੈ ਕਿ ਜਦੋਂ ਪੂਰੇ ਸਾਲ ਵਿਦਿਆਰਥੀਆਂ ਦੀ ਆਨਲਾਈਨ ਕਲਾਸਾਂ ਲਗਾਈਆਂ ਗਈਆਂ ਪਰ ਇਮਤਿਹਾਨ ਕਿਉਂ ਆਫਲਾਈਨ ਲਏ ਜਾ ਹਨ। ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸਾਡਾ ਪ੍ਰਦਰਸ਼ਨ ਜਾਰੀ ਰਹੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!