|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ਨੂੰ ਲੈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਹੋਵੇਗੀ ਰਿਪੋਰਟ ਦੀ ਜਾਂਚ : ਸਿੱਧੂ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਜਾਂਚ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਸਿੱਧੂ ਨੇ ਕਿਹਾ ਹੈ ਕਿ ਢਾਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਅਤੇ ਸੂਬਾ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼

NRI Post Desk · 1918 ਦਿਨ ਪਹਿਲਾਂ · ਅੱਪਡੇਟ 1918 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ਨੂੰ ਲੈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਹੋਵੇਗੀ ਰਿਪੋਰਟ ਦੀ ਜਾਂਚ : ਸਿੱਧੂ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਜਾਂਚ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਸਿੱਧੂ ਨੇ ਕਿਹਾ ਹੈ ਕਿ ਢਾਈ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਅਤੇ ਸੂਬਾ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਬਾਰੇ ਰਿਪੋਰਟਾਂ ਦੀ ਭਲਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਂਚ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!