|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਸਿੱਕਮ ‘ਚ ਪਿੰਡ ਨਮੋਲ ਦਾ ਫੌਜੀ ਜਵਾਨ ਸ਼ਹੀਦ

ਸੰਗਰੂਰ (ਰਾਘਵ) : ਇਥੋਂ ਦੇ ਪਿੰਡ ਨਮੋਲ ਦੇ 29 ਸਾਲਾ ਫੌਜੀ ਜਵਾਨ ਰਿੰਕੂ ਸਿੰਘ ਦੇ ਸਿੱਕਮ ’ਚ ਸ਼ਹੀਦ ਹੋਣ ਦੀ ਦੁਖਦ ਘਟਨਾ ਸਾਹਮਣੇ ਆਈ ਹੈ। ਜਿਵੇਂ ਹੀ ਇਹ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਅਨੁਸਾਰ ਲਾਂਸ ਨਾਇਕ ਰਿੰਕੂ ਸਿੰਘ ਪੁੱਤਰ ਬਿੰਦਰ ਸਿੰਘ ਮਿਰਜਾ ਪੱਤੀ ਨਮੋਲ ਕਰੀਬ ਦਸ ਕੁ ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ

NRI Post Desk · 480 ਦਿਨ ਪਹਿਲਾਂ · ਅੱਪਡੇਟ 480 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਸਿੱਕਮ ‘ਚ ਪਿੰਡ ਨਮੋਲ ਦਾ ਫੌਜੀ ਜਵਾਨ ਸ਼ਹੀਦ
📷 NRI Post Desk

ਸੰਗਰੂਰ (ਰਾਘਵ) : ਇਥੋਂ ਦੇ ਪਿੰਡ ਨਮੋਲ ਦੇ 29 ਸਾਲਾ ਫੌਜੀ ਜਵਾਨ ਰਿੰਕੂ ਸਿੰਘ ਦੇ ਸਿੱਕਮ ’ਚ ਸ਼ਹੀਦ ਹੋਣ ਦੀ ਦੁਖਦ ਘਟਨਾ ਸਾਹਮਣੇ ਆਈ ਹੈ। ਜਿਵੇਂ ਹੀ ਇਹ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਅਨੁਸਾਰ ਲਾਂਸ ਨਾਇਕ ਰਿੰਕੂ ਸਿੰਘ ਪੁੱਤਰ ਬਿੰਦਰ ਸਿੰਘ ਮਿਰਜਾ ਪੱਤੀ ਨਮੋਲ ਕਰੀਬ ਦਸ ਕੁ ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ ਅਤੇ ਫੌਜ ਦੀ 55 ਇੰਜੀਨੀਅਰ ਰੈਜੀਮੈਂਟ ’ਚ ਤਾਇਨਾਤ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਜਵਾਨ ਰਿੰਕੂ ਸਿੰਘ ਆਪਣੇ ਸਾਥੀਆਂ ਸਮੇਤ ਬੀਤੇ ਕੱਲ੍ਹ ਆਪਣੀ ਪੋਸਟਿੰਗ ਵਾਲੇ ਇਲਾਕੇ ’ਚ ਸੜਕ ਤੋਂ ਬਰਫ਼ ਹਟਾ ਰਿਹਾ ਸੀ ਤਾਂ ਅਚਾਨਕ ਇਕ ਬੁਲਡੋਜ਼ਰ ਜਵਾਨ ਰਿੰਕੂ ਸਿੰਘ ਦੇ ਉੱਪਰ ਪਲਟ ਗਿਆ। ਜਿਸ ਦੇ ਚੱਲਦੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!