|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ

ਤਰਨਤਾਰਨ (ਰਾਘਵ): ਭਾਜਪਾ ਨੇ ਤਰਨ-ਤਾਰਨ ਵਿਧਾਨ ਸਭਾ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਤਰਨ-ਤਾਰਨ ਤੋਂ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਦੱਸ ਦਈਏ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਮਗਰੋਂ ਇਹ ਸੀਟ ਖਾਲੀ ਹੋਈ ਸੀ। ਸੰਵਿਧਾਨ ਅਨੁਸਾਰ, ਜਦੋਂ ਵੀ ਕਿਸੇ ਵਿਧਾਇਕ ਦੀ ਮੌਤ, ਅਸਤੀਫਾ ਜਾਂ ਅਯੋਗਤ

NRI Post Desk · 472 ਦਿਨ ਪਹਿਲਾਂ · ਅੱਪਡੇਟ 472 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ
📷 NRI Post Desk

ਤਰਨਤਾਰਨ (ਰਾਘਵ): ਭਾਜਪਾ ਨੇ ਤਰਨ-ਤਾਰਨ ਵਿਧਾਨ ਸਭਾ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਤਰਨ-ਤਾਰਨ ਤੋਂ ਹਰਜੀਤ ਸਿੰਘ ਸੰਧੂ ਨੂੰ ਟਿਕਟ ਦਿੱਤੀ ਹੈ। ਦੱਸ ਦਈਏ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਮਗਰੋਂ ਇਹ ਸੀਟ ਖਾਲੀ ਹੋਈ ਸੀ। ਸੰਵਿਧਾਨ ਅਨੁਸਾਰ, ਜਦੋਂ ਵੀ ਕਿਸੇ ਵਿਧਾਇਕ ਦੀ ਮੌਤ, ਅਸਤੀਫਾ ਜਾਂ ਅਯੋਗਤਾ ਕਾਰਨ ਸੀਟ ਖਾਲੀ ਹੁੰਦੀ ਹੈ, ਤਾਂ 6 ਮਹੀਨੇ ਦੇ ਅੰਦਰ ਚੋਣ ਕਰਵਾਉਣੀ ਲਾਜ਼ਮੀ ਹੁੰਦੀ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਚੁੱਕਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਭਾਜਪਾ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ — NRI Post