|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ-ਸਾਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਪਾ ਦਿਓ ਪਰ ਆਪ ਨੂੰ ਨਹੀਂ…

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਲੋਕਾਂ ਸਾਨੂੰ ਵੋਟ ਨਹੀਂ ਪਾਉਣੀ ਤਾਂ ਨਾ ਪਾਉਣ ਪਰ ਦੇਸ਼ ਨੂੰ ਤੋੜਨ ਵਾਲੀ ਪਾਰਟੀ ਆਮ ਆਦਮੀ ਪਾਰਟੀ ਦਾ ਸਾਥ ਨਾ ਦੇਣ। ਉਨ੍ਹਾਂ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਜੇਕਰ ਸਾਨੂੰ ਵੋਟ ਨਹੀਂ ਪਾਉਣੀ ਤਾਂ ਭਾਵੇਂ ਕਾਂਗਰਸ ਨੂੰ ਪਾ ਦਿਓ ਪਰ ਆਮ ਆਦਮੀ ਪਾਰਟੀ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ-ਸਾਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਪਾ ਦਿਓ ਪਰ ਆਪ ਨੂੰ ਨਹੀਂ…
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੋਣ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਲੋਕਾਂ ਸਾਨੂੰ ਵੋਟ ਨਹੀਂ ਪਾਉਣੀ ਤਾਂ ਨਾ ਪਾਉਣ ਪਰ ਦੇਸ਼ ਨੂੰ ਤੋੜਨ ਵਾਲੀ ਪਾਰਟੀ ਆਮ ਆਦਮੀ ਪਾਰਟੀ ਦਾ ਸਾਥ ਨਾ ਦੇਣ। ਉਨ੍ਹਾਂ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਜੇਕਰ ਸਾਨੂੰ ਵੋਟ ਨਹੀਂ ਪਾਉਣੀ ਤਾਂ ਭਾਵੇਂ ਕਾਂਗਰਸ ਨੂੰ ਪਾ ਦਿਓ ਪਰ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਪਾਉਣੀ। ਉਨ੍ਹਾਂ ਕਿਹਾ ਕਿ ਆਪ ਨੂੰ ਵੋਟ ਪਾਉਣ ਦਾ ਮਤਲਬ ਹੈ ਕਿ ਅੱਤਵਾਦ ਨੂੰ ਵੋਟ ਪਾਉਣੀ। ਇਸ ਲਈ ਜੇਕਰ ਭਾਜਪਾ ਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਪਾ ਦਿਓ ਪਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੋਟ ਨਾ ਪਾਉਣਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!