|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਅੱਜ ਸ਼ਾਮ 4 ਵਜੇ, ਕਈ ਅਹਿਮ ਏਜੰਡਿਆਂ 'ਤੇ ਲੱਗ ਸਕਦੀ ਐ ਮੋਹਰ

ਨਿਊਜ਼ ਡੈਸਕ : ਪੰਜਾਬ ਦੇ ਮੰਤਰੀ ਮੰਡਲ ਵੱਲੋਂ ਅੱਜ ਸ਼ਾਮ 4 ਵਜੇ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ 'ਚ ਕਈ ਅਹਿਮ ਏਜੰਡਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੀਟਿੰਗ 'ਚ ਪੰਜਾਬ ਨੂੰ ਲੈ ਕੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵੱਲੋ ਪਿਛਲੇ ਕਈ ਦਿਨਾਂ 'ਚ ਵੱਡੇ ਫ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਅੱਜ ਸ਼ਾਮ 4 ਵਜੇ, ਕਈ ਅਹਿਮ ਏਜੰਡਿਆਂ 'ਤੇ ਲੱਗ ਸਕਦੀ ਐ ਮੋਹਰ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਮੰਤਰੀ ਮੰਡਲ ਵੱਲੋਂ ਅੱਜ ਸ਼ਾਮ 4 ਵਜੇ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ 'ਚ ਕਈ ਅਹਿਮ ਏਜੰਡਿਆਂ 'ਤੇ ਮੋਹਰ ਲੱਗਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੀਟਿੰਗ 'ਚ ਪੰਜਾਬ ਨੂੰ ਲੈ ਕੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵੱਲੋ ਪਿਛਲੇ ਕਈ ਦਿਨਾਂ 'ਚ ਵੱਡੇ ਫੈਸਲੇ ਲਏ ਗਏ ਹਨ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਵੱਲੋਂ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ । ਬੀਤੇ ਦਿਨਾਂ 'ਚ ਇਕ ਹੈਲਪਾਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਜਿਸ ਉੱਤੇ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਕੋਈ ਵੀ ਸ਼ਿਕਾਇਤ ਕਰ ਸਕਦਾ ਹੈ। ਹੈਲਪਲਾਈਨ ਉੱਤੇ ਜਲੰਧਰ ਦੇ ਤਹਿਸੀਲਦਾਰ ਦਫਤਰ ਦੀ ਕਲਰਕ ਦੀ ਸ਼ਿਕਾਇਤ ਕੀਤੀ ਗਈ ਸੀ ਅਤੇ ਉਸ ਉੱਤੇ ਕਾਰਵਾਈ ਵੀ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!