|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਸ਼ੁੱਕਰਵਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 3 ਫਰਵਰੀ ਨੂੰ ਜਲੰਧਰ 'ਚ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਗ੍ਰਿਫਤਾਰ ਕੀਤਾ ਸੀ, ਜੋ ਕਿ ਚੋਣਾਂ

NRI Post Desk · 1749 ਦਿਨ ਪਹਿਲਾਂ · ਅੱਪਡੇਟ 1749 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਸ਼ੁੱਕਰਵਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 3 ਫਰਵਰੀ ਨੂੰ ਜਲੰਧਰ 'ਚ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਗ੍ਰਿਫਤਾਰ ਕੀਤਾ ਸੀ, ਜੋ ਕਿ ਚੋਣਾਂ ਵਾਲੇ ਸੂਬੇ 'ਚ ਰੇਤ ਦੀ ਖੁਦਾਈ ਦੀ ਕਥਿਤ ਕਾਰਵਾਈ ਹੈ।

ਸੰਬੰਧਿਤ ਖ਼ਬਰਾਂ

ਹਾਲ ਹੀ ਵਿਚ, ਈਡੀ ਨੇ ਕਿਹਾ ਕਿ ਕਥਿਤ ਤੌਰ 'ਤੇ ਮੰਨਿਆ ਗਿਆ ਹੈ ਕਿ ਉਸ ਦੇ ਕਬਜ਼ੇ 'ਚੋਂ ਜ਼ਬਤ ਕੀਤੀ ਗਈ ਨਕਦੀ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਨਾਲ-ਨਾਲ ਤਬਾਦਲੇ ਤੇ ਤਾਇਨਾਤੀਆਂ ਤੋਂ ਪ੍ਰਾਪਤ ਕੀਤੀ ਗਈ ਸੀ। ਫੈਡਰਲ ਏਜੰਸੀ ਨੇ 18 ਜਨਵਰੀ ਨੂੰ ਹਨੀ ਤੇ ਹੋਰਾਂ ਦੇ ਖਿਲਾਫ ਛਾਪੇਮਾਰੀ ਕੀਤੀ ਸੀ ਤੇ ਉਸਦੇ ਟਿਕਾਣੇ ਤੋਂ ਲਗਭਗ 7.9 ਕਰੋੜ ਰੁਪਏ ਦੀ ਨਕਦੀ ਤੇ ਸੰਦੀਪ ਕੁਮਾਰ ਵਜੋਂ ਪਛਾਣੇ ਗਏ ਇਕ ਵਿਅਕਤੀ ਤੋਂ ਲਗਪਗ 2 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਸੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!