|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: 3 ਅਕਤੂਬਰ ਨੂੰ CM ਮਾਨ ਦੇਣਗੇ ਇਸ ਜ਼ਿਲ੍ਹੇ ਨੂੰ ਤੋਹਫ਼ਾ

ਝਬਾਲ (ਪਾਇਲ) : ਤਰਨਤਾਰਨ ਵਿਧਾਨ ਸਭਾ ਹਲਕੇ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਹ 3 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਝਬਾਲ ਦੇ ਕਸਬਾ ਝਬਾਲ ਵਿੱਚ ਵੱਡੀ ਵਿਕਾਸ ਰੈਲੀ ਕਰਕੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਵਿਕਾਸ ਕ

NRI Post Desk · 426 ਦਿਨ ਪਹਿਲਾਂ · ਅੱਪਡੇਟ 426 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: 3 ਅਕਤੂਬਰ ਨੂੰ CM ਮਾਨ ਦੇਣਗੇ ਇਸ ਜ਼ਿਲ੍ਹੇ ਨੂੰ ਤੋਹਫ਼ਾ
📷 NRI Post Desk

ਝਬਾਲ (ਪਾਇਲ) : ਤਰਨਤਾਰਨ ਵਿਧਾਨ ਸਭਾ ਹਲਕੇ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਹ 3 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਝਬਾਲ ਦੇ ਕਸਬਾ ਝਬਾਲ ਵਿੱਚ ਵੱਡੀ ਵਿਕਾਸ ਰੈਲੀ ਕਰਕੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਰਾਹੁਲ ਅਤੇ ਐਸ.ਐਸ.ਪੀ. ਤਰਨਤਾਰਨ ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨਾਲ ਕਸਬਾ ਝਬਾਲ ਵਿਖੇ ਹੋਣ ਵਾਲੇ ਪ੍ਰੋਗਰਾਮ ਵਾਲੀ ਥਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਤਹਿਸੀਲਦਾਰ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Punjab: 3 ਅਕਤੂਬਰ ਨੂੰ CM ਮਾਨ ਦੇਣਗੇ ਇਸ ਜ਼ਿਲ੍ਹੇ ਨੂੰ ਤੋਹਫ਼ਾ — NRI Post