|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪੰਜਾਬ ਦੇ ਮੁੱਖ ਮੰਤਰੀ ਦੇ ਭਤੀਜੇ ਨੇ ਕਿਹਾ : ਉਸਨੂੰ ਰੇਤ ਦੀ ਖੁਦਾਈ, ਸੂਬੇ ਵਿੱਚ ਤਬਾਦਲੇ ਲਈ 10 ਕਰੋੜ ਰੁਪਏ ਨਕਦ ਮਿਲੇ

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਜਲੰਧਰ ਦੀ ਇੱਕ ਅਦਾਲਤ ਨੇ 8 ਫਰਵਰੀ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਜਾਣਕਰੀ ਅਨੁਸਾਰ ਹੁਣ ਤੱਕ ਦੀ ਪੁੱਛਗਿੱਛ ’ਚ ਇਸ ਗੱਲ ਦੇ ਸੰ

NRI Post Desk · 1753 ਦਿਨ ਪਹਿਲਾਂ · ਅੱਪਡੇਟ 1753 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਦੇ ਮੁੱਖ ਮੰਤਰੀ ਦੇ ਭਤੀਜੇ ਨੇ ਕਿਹਾ : ਉਸਨੂੰ ਰੇਤ ਦੀ ਖੁਦਾਈ, ਸੂਬੇ ਵਿੱਚ ਤਬਾਦਲੇ ਲਈ 10 ਕਰੋੜ ਰੁਪਏ ਨਕਦ ਮਿਲੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਜਲੰਧਰ ਦੀ ਇੱਕ ਅਦਾਲਤ ਨੇ 8 ਫਰਵਰੀ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਜਾਣਕਰੀ ਅਨੁਸਾਰ ਹੁਣ ਤੱਕ ਦੀ ਪੁੱਛਗਿੱਛ ’ਚ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਇਹ ਰੁਪਏ ਨਾਜਾਇਜ਼ ਮਾਈਨਿੰਗ ਦੇ ਕਾਰੋਬਾਰ ਤੋਂ ਮਿਲੇ ਸੀ । ਨਾਲ ਹੀ ਕੁਝ ਰਾਸ਼ੀ ਅਧਿਕਾਰੀਆਂ ਦੇ ਤਬਾਦਲਿਆਂ ਨਾਲ ਸਬੰਧਤ ਵੀ ਹੋ ਸਕਦੀ ਹੈ। ਈਡੀ ਵੱਲੋਂ ਹਾਲੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਗ੍ਰਿਫਤਾਰੀ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਦਾ ਲਗਾਤਾਰ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਇਆ ਜਾ ਰਿਹਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!