|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਕਾਂਗਰਸ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ (ਨੇਹਾ): ਨੰਦਪੁਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਂਗਰਸ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲਹੂ ਲੁਹਾਣ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਵੀ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਕਾਂਗਰਸ ਆਗੂ ਅਨੁਜ ਕੁਮਾਰ ਦੇ ਭਰਾ ਅਮਿਤ ਕੁਮਾਰ ਵੱਜੋਂ ਹੋਈ ਹੈ।

NRI Post Desk · 432 ਦਿਨ ਪਹਿਲਾਂ · ਅੱਪਡੇਟ 432 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਕਾਂਗਰਸ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ
📷 NRI Post Desk

ਲੁਧਿਆਣਾ (ਨੇਹਾ): ਨੰਦਪੁਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਂਗਰਸ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲਹੂ ਲੁਹਾਣ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਵੀ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਕਾਂਗਰਸ ਆਗੂ ਅਨੁਜ ਕੁਮਾਰ ਦੇ ਭਰਾ ਅਮਿਤ ਕੁਮਾਰ ਵੱਜੋਂ ਹੋਈ ਹੈ।

ਸੰਬੰਧਿਤ ਖ਼ਬਰਾਂ

ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤ ਕੁਮਾਰ ਨੰਦਪੁਰ ਇਲਾਕੇ ਵਿੱਚ ਸ਼ਰਾਬ ਦਾ ਅਹਾਤਾ ਚਲਾਉਂਦਾ ਸੀ। ਸ਼ਰਾਬ ਦੇ ਅਹਾਤੇ ਦੇ ਬਾਹਰ ਮਾਮੂਲੀ ਗੱਲ ਨੂੰ ਲੈ ਕੇ ਉਸਦੀ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਝਗੜੇ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਅਮਿਤ ਨੂੰ ਗੰਭੀਰ ਰੂਪ ਵਿੱਚ ਫੱਟੜ ਕਰ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!