|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 1,271 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 46 ਮੌਤਾਂ

ਅੰਮ੍ਰਿਤਸਰ (NRI MEDIA) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,271 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 46 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 11 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋ

NRI Post Desk · 2250 ਦਿਨ ਪਹਿਲਾਂ · ਅੱਪਡੇਟ 2249 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ 1,271 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 46 ਮੌਤਾਂ
📷 NRI Post Desk

ਅੰਮ੍ਰਿਤਸਰ (NRI MEDIA) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,271 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 46 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 11 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,11,375 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3,284 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 68 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,11,375 ਮਰੀਜ਼ਾਂ ਵਿੱਚੋਂ 90,345 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 17,746 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!