|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 24 ਘੰਟਿਆਂ ਦੌਰਾਨ 2,817 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 62 ਮੌਤਾਂ

ਅੰਮ੍ਰਿਤਸਰ (NRI MEDIA) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਵਾਇਰਸ ਦੇ 2817 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 62 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 92 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰ

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (NRI MEDIA) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਵਾਇਰਸ ਦੇ 2817 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 62 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 92 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 92,833 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2708 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 76 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 92,833 ਮਰੀਜ਼ਾਂ ਵਿੱਚੋਂ 68,463 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 21,662 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!