|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਵੀਰਵਾਰ ਨੂੰ ਸਾਹਮਣੇ ਆਏ 441 ਨਵੇਂ ਕੋਰੋਨਾ ਮਾਮਲੇ, 8 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 441 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 6 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11739 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 3721 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 277 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 441 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 6 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11739 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 3721 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 277 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 441 ਨਵੇਂ ਮਾਮਲਿਆਂ ਵਿੱਚੋਂ 22 ਅੰਮ੍ਰਿਤਸਰ, 89 ਲੁਧਿਆਣਾ, 63 ਜਲੰਧਰ, 53 ਪਟਿਆਲਾ, 20 ਸੰਗਰੂਰ, 12 ਗੁਰਦਾਸਪੁਰ, 4 ਐਸਬੀਐਸ ਨਗਰ, 30 ਮੋਹਾਲੀ, 7 ਤਰਨਤਾਰਨ, 9 ਹੁਸ਼ਿਆਰਪੁਰ, 13 ਮੁਕਤਸਰ, 13 ਫ਼ਤਿਹਗੜ੍ਹ ਸਾਹਿਬ, 13 ਫ਼ਰੀਦਕੋਟ, 17 ਫਿਰੋਜ਼ਪੁਰ, 4 ਕਪੂਰਥਲਾ, 8 ਫਾਜ਼ਿਲਕਾ, 3 ਮੋਗਾ, 2 ਬਰਨਾਲਾ, 42 ਬਠਿੰਡਾ, 4 ਮਾਨਸਾ 13 ਪਠਾਨਕੋਟ ਤੋਂ ਮਾਮਲੇ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 11739 ਮਰੀਜ਼ਾਂ ਵਿੱਚੋਂ 7741 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 3721 ਐਕਟਿਵ ਮਾਮਲੇ ਹਨ।ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 5,00,562 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!