|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 24 ਘੰਟਿਆਂ ਦੌਰਾਨ ਆਏ 2,696 ਕੋਰੋਨਾ ਮਾਮਲੇ, 49 ਮੌਤਾਂ

ਅੰਮ੍ਰਿਤਸਰ (NRI MEDIA) : ਬੀਤੇ 24 ਘੰਟਿਆਂ ਵਿੱਚ ਪੰਜਾਬ ;ਚ ਕੋਰੋਨਾ ਵਾਇਰਸ ਦੇ 2,696 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 49 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 95 ਹਜ਼ਾਰ ਤੋਂ ਪਾਰ ਹੋ ਗਈ ਹੈ।

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (NRI MEDIA) : ਬੀਤੇ 24 ਘੰਟਿਆਂ ਵਿੱਚ ਪੰਜਾਬ ;ਚ ਕੋਰੋਨਾ ਵਾਇਰਸ ਦੇ 2,696 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 49 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 95 ਹਜ਼ਾਰ ਤੋਂ ਪਾਰ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 95,529 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2757 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 95,529 ਮਰੀਜ਼ਾਂ ਵਿੱਚੋਂ 70,373 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 22,399 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!