|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 70 ਹਜ਼ਾਰ ਦੇ ਕਰੀਬ ਕੋਰੋਨਾ ਮਾਮਲੇ, 2,061 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ 'ਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,137 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 71 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 70 ਹਜ਼ਾਰ ਦੇ ਕਰੀਬ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ 'ਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,137 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 71 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 70 ਹਜ਼ਾਰ ਦੇ ਕਰੀਬ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 69,684 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2061 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 74 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 69,684 ਮਰੀਜ਼ਾਂ ਵਿੱਚੋਂ 50,558 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 17,065 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!