|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 1,498 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ 60 ਹਜ਼ਾਰ ਤੋਂ ਪਾਰ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸ਼ੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1498 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 15,731 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1739 ਲੋਕਾਂ ਦੀ ਮੌਤ ਹੋਈ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ 49 ਲੋਕਾਂ ਦੀ ਮੌਤ ਹੋ ਗਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸ਼ੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1498 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 15,731 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 1739 ਲੋਕਾਂ ਦੀ ਮੌਤ ਹੋਈ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿੱਚ 49 ਲੋਕਾਂ ਦੀ ਮੌਤ ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 1498 ਨਵੇਂ ਮਾਮਲਿਆਂ ਵਿੱਚੋਂ 184 ਲੁਧਿਆਣਾ, 210 ਜਲੰਧਰ, 92 ਅੰਮ੍ਰਿਤਸਰ, 36 ਸੰਗਰੂਰ, 184 ਪਟਿਆਲਾ, 138 ਮੋਹਾਲੀ, 101 ਬਠਿੰਡਾ, 108 ਗੁਰਦਾਸਪੁਰ, 57 ਫ਼ਿਰੋਜ਼ਪੁਰ, 58 ਮੋਗਾ, 12 ਫ਼ਤਿਹਗੜ੍ਹ ਸਾਹਿਬ, 13 ਪਠਾਨਕੋਟ, 71 ਫ਼ਰੀਦਕੋਟ, 21 ਬਰਨਾਲਾ, 20 ਮਾਨਸਾ, 34 ਫ਼ਾਜ਼ਿਲਕਾ ਅਤੇ 36 ਮੁਤਕਸਰ, 5 ਰੂਪਨਗਰ 10 ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ ਤੋਂ 58 ਸਾਹਮਣੇ ਆਇਆ ਹੈ। ਇਨ੍ਹਾਂ 60013 ਮਰੀਜ਼ਾਂ ਵਿੱਚੋਂ 42543 ਵਿਅਕਤੀ ਕੋਰੋਨਾ ਨੂੰਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15731 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!