|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿੱਚ ਕੋਰੋਨਾ ਬਲਾਸਟ ਵੀਰਵਾਰ ਨੂੰ ਆਏ 1049 ਨਵੇਂ ਮਾਮਲੇ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 1049 ਨਵੇਂ ਪੌਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਤੇ ਪਿਛਲੇ 24 ਘੰਟਿਆਂ ਵਿੱਚ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 20891 ਹੋ ਗਈ ਹੈ ਅਤੇ 6715 ਐਕਟਿਵ ਮਾਮਲੇ ਹਨ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 1049 ਨਵੇਂ ਪੌਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਤੇ ਪਿਛਲੇ 24 ਘੰਟਿਆਂ ਵਿੱਚ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 20891 ਹੋ ਗਈ ਹੈ ਅਤੇ 6715 ਐਕਟਿਵ ਮਾਮਲੇ ਹਨ।

ਸੰਬੰਧਿਤ ਖ਼ਬਰਾਂ

ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 517 ਲੋਕਾਂ ਦੀ ਜਾਨ ਲਈ ਹੈ। ਵੀਰਵਾਰ ਨੂੰ ਜੋ ਨਵੇਂ 1049 ਮਾਮਲੇ ਆਏ ਹਨ, ਉਨ੍ਹਾਂ ਵਿੱਚ 190 ਲੁਧਿਆਣਾ, 114 ਜਲੰਧਰ, 60 ਅੰਮ੍ਰਿਤਸਰ, 136 ਪਟਿਆਲਾ, 14 ਸੰਗਰੂਰ, 104 ਮੋਹਾਲੀ, 11 ਹੁਸ਼ਿਆਰਪੁਰ, 54 ਗੁਰਦਾਸਪੁਰ, 33 ਫਿਰੋਜ਼ਪੁਰ, 11 ਪਠਾਨਕੋਟ, 14 ਤਰਨਤਾਰਨ, 150 ਬਠਿੰਡਾ, 17 ਫ਼ਤਿਹਗੜ੍ਹ ਸਾਹਿਬ, 46 ਮੋਗਾ, 22 ਫ਼ਰੀਦਕੋਟ, 7 ਫ਼ਾਜ਼ਿਲਕਾ, 6 ਕਪੂਰਥਲਾ, 3 ਰੋਪੜ, 15 ਮੁਕਤਸਰ, 33 ਬਰਨਾਲਾ, 6 ਮਾਨਸਾ ਸ਼ਾਮਲ ਹਨ।

ਜੇਕਰ ਰਾਹਤ ਦੀ ਗੱਲ ਕਰੀਏ ਤਾਂ ਇਨ੍ਹਾਂ 20891 ਮਰੀਜ਼ਾਂ ਵਿੱਚੋਂ 13659 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਸੂਬੇ ਵਿੱਚ ਕੋਵਿਡ-19 ਦੇ 6715 ਐਕਟਿਵ ਮਾਮਲੇ ਹਨ।ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 6,34,271 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!