|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab Election 2022 : ਭਾਜਪਾ ਵੱਲੋਂ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮਿਸ ਕਾਲ ਕਰੋ ਤੇ ਜੁੜੋ ਭਾਜਪਾ ਨਾਲ!

ਨਿਊਜ਼ ਡੈਸਕ (ਜਸਕਮਲ) : ਪੰਜਾਬ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਥੋੜਾ ਸਮਾਂ ਰਹਿ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਚੋਣ ਮੁਹਿੰਮਾਂ 'ਚ ਲੱਗੀਆਂ ਹੋਈਆਂ ਹਨ। ਅੱਜ ਲੁਧਿਆਣਾ ਵਿਖੇ ਪੰਜਾਬ ਭਾਜਪਾ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਲੁਧਿਆਣਾ ਤੋਂ ਪੰਜਾਬ ਭਾਜਪਾ ਨੇ ਨਵੀਂ ਪੰਜਾਬ ਭਾਜਪਾ ਦੇ ਨਾਲ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਪ੍ਰ

NRI Post Desk · 1791 ਦਿਨ ਪਹਿਲਾਂ · ਅੱਪਡੇਟ 1791 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab Election 2022 : ਭਾਜਪਾ ਵੱਲੋਂ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮਿਸ ਕਾਲ ਕਰੋ ਤੇ ਜੁੜੋ ਭਾਜਪਾ ਨਾਲ!
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਥੋੜਾ ਸਮਾਂ ਰਹਿ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਚੋਣ ਮੁਹਿੰਮਾਂ 'ਚ ਲੱਗੀਆਂ ਹੋਈਆਂ ਹਨ। ਅੱਜ ਲੁਧਿਆਣਾ ਵਿਖੇ ਪੰਜਾਬ ਭਾਜਪਾ ਨੇ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ। ਲੁਧਿਆਣਾ ਤੋਂ ਪੰਜਾਬ ਭਾਜਪਾ ਨੇ ਨਵੀਂ ਪੰਜਾਬ ਭਾਜਪਾ ਦੇ ਨਾਲ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਤੁਸੀਂ 9227772222 ਨੰਬਰ 'ਤੇ 'ਮਿਸ ਕਾਲ' ਕਰ ਕੇ ਭਾਜਪਾ ਨਾਲ ਜੁੜ ਸਕਦੇ ਹੋ।

ਸੰਬੰਧਿਤ ਖ਼ਬਰਾਂ

ਇਸ ਮੌਕੇ ਭਾਜਪਾ ਨੇ ਵੈੱਬਸਾਈਟ ਵੀ ਲਾਂਚ ਕੀਤੀ ਹੈ। ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਰਫੋਂ ਪਹਿਲੇ ਮੈਂਬਰ ਬਣਨ 'ਤੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਅਸ਼ਵਨੀ ਸ਼ਰਮਾ ਨੇ ਪਹਿਲੀ ਵਾਰ ਨੰਬਰ 'ਤੇ ਮਿਸ ਕਾਲ ਕੀਤੀ। ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਲੋਕਾਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!