ਚੰਡੀਗੜ : ਪੰਜਾਬ ਸਰਕਾਰ ਨੇ ਐਤਵਾਰ ਨੂੰ ਪੰਜਾਬ ਪੁਲਿਸ ਦੇ 22 ਇੰਸਪੈਕਟਰਾਂ ਨੂੰ ਪਦਉਨਤ ਕਰਦਿਆਂ ਡੀਐੱਸਪੀ ਬਣਾ ਦਿੱਤਾ ਹੈ। ਡਾ. ਨਿਰਮਲਜੀਤ ਸਿੰਘ ਕਲਸੀ, ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਇੰਸਪੈਕਟਰ ਗੁਰਸ਼ੇਰ ਸਿੰਘ, ਅਸ਼ਵਨੀ ਕੁਮਾਰ, ਨੰਦ ਕਿਸ਼ੋਰ, ਸਤਿੰਦਰ ਕੁਮਾਰ, ਬਲਦੇਵ ਸਿੰਘ, ਜਗਮੋਹਨ ਸਿੰਘ, ਅਮਰਜੀਤ ਸਿੰਘ, ਬਰਜਿੰਦਰ ਸਿੰਘ, ਸੁਨੀਲ ਕੁਮਾਰ, ਥਾਨਾ ਸਿੰਘ, ਚਰਨਪਾਲ ਸਿੰਘ, ਹਰਦੇਵ ਸਿੰਘ, ਤਰਸੇਮ ਲਾਲ, ਜਗਰਾਜ ਸਿੰਘ, ਜਸਬੀਰ ਸਿੰਘ, ਗੁਰਿੰਦਰ ਸਿੰਘ, ਜਗਤਾਰ ਸਿੰਘ, ਤਰਵਿੰਦਰ ਸਿੰਘ, ਇੰਦਰਬੀਰ ਸਿੰਘ, ਕਿਸ਼ੋਰੀ ਲਾਲ, ਪਾਲ ਸਿੰਘ ਤੇ ਇਕਬਾਲ ਸਿੰਘ ਨੂੰ ਡੀਐੱਸਪੀ ਵਜੋਂ ਪਦਉੱਨਤ ਕੀਤਾ ਗਿਆ ਹੈ। ਹੁਕਮ ਅਨੁਸਾਰ ਸੁਰਜੀਤ ਸਿੰਘ (2004) ਨੂੰ ਪਦਉਨਤੀ ਲਈ ਲੋੜੀਂਦੇ 12 ਬੈਂਚ ਮਾਰਕ ਨਾ ਹੋਣ ਕਰ ਕੇ ਇੰਸਪੈਕਟਰ ਤੋਂ ਡੀਐੱਸਪੀ ਵਜੋਂ ਨਹੀਂ ਕੀਤਾ ਗਿਆ।
ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ 22 ਇੰਸਪੈਕਟਰਾਂ ਨੂੰ ਪਦਉਨਤ ਕਰਦਿਆਂ DSP ਬਣਾਇਆ
ਚੰਡੀਗੜ : ਪੰਜਾਬ ਸਰਕਾਰ ਨੇ ਐਤਵਾਰ ਨੂੰ ਪੰਜਾਬ ਪੁਲਿਸ ਦੇ 22 ਇੰਸਪੈਕਟਰਾਂ ਨੂੰ ਪਦਉਨਤ ਕਰਦਿਆਂ ਡੀਐੱਸਪੀ ਬਣਾ ਦਿੱਤਾ ਹੈ। ਡਾ. ਨਿਰਮਲਜੀਤ ਸਿੰਘ ਕਲਸੀ, ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਇੰਸਪੈਕਟਰ ਗੁਰਸ਼ੇਰ ਸਿੰਘ, ਅਸ਼ਵਨੀ ਕੁਮਾਰ, ਨੰਦ ਕਿਸ਼ੋਰ, ਸਤਿੰਦਰ ਕੁਮਾਰ, ਬਲਦੇਵ ਸਿੰਘ, ਜਗਮੋਹਨ ਸਿੰਘ, ਅਮਰਜੀਤ ਸਿੰਘ, ਬਰਜ
NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




