|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਵੱਲੋਂ ਚੋਣਾਂ 'ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ 21 ਫਰਵਰੀ ਦੀ ਛੁੱਟੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਲਈ 21 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਧਿਆਪਕਾਂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਨੂੰ ਵੇਖਦੇ ਹੋਏ ਸਰਕਾਰ ਨੇ 21 ਫਰਵਰੀ ਨੂੰ ਚੋਣਾਂ ਵਿਚ ਡਿਊਟੀ ਦੇ ਰਹੇ ਮੁਲਾਜ਼ਮ ਨੂੰ ਛ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਵੱਲੋਂ ਚੋਣਾਂ 'ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ 21 ਫਰਵਰੀ ਦੀ ਛੁੱਟੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਲਈ 21 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਧਿਆਪਕਾਂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਨੂੰ ਵੇਖਦੇ ਹੋਏ ਸਰਕਾਰ ਨੇ 21 ਫਰਵਰੀ ਨੂੰ ਚੋਣਾਂ ਵਿਚ ਡਿਊਟੀ ਦੇ ਰਹੇ ਮੁਲਾਜ਼ਮ ਨੂੰ ਛੁੱਟੀ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!