|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਐਲਾਨ! ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਬੰਦ

ਚੰਡੀਗੜ੍ਹ (ਪਾਇਲ) : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

NRI Post Desk · 418 ਦਿਨ ਪਹਿਲਾਂ · ਅੱਪਡੇਟ 418 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਦਾ ਵੱਡਾ ਐਲਾਨ! ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਬੰਦ
📷 NRI Post Desk

ਚੰਡੀਗੜ੍ਹ (ਪਾਇਲ) : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 8 ਅਕਤੂਬਰ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 181 ਦੀ ਧਾਰਾ 25 ਦੀ ਵਿਆਖਿਆ ਤਹਿਤ ਐਲਾਨੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਸਰਕਾਰ ਦਾ ਵੱਡਾ ਐਲਾਨ! ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਬੰਦ — NRI Post