|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਦਾ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ 'ਤੇ ਵੱਡਾ ਫੈਸਲਾ

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।ਪੰਜਾਬ ਸਰਕਾਰ ਨੇ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ 'ਤੇ ਵੱਡਾ ਫੈਸਲਾ ਲਿਆ ਹੈ।ਪੰਜਾਬ ਦੇ ਨਵੇਂ ਟਰਾਂਸਪੋਰਟ ਮ

NRI Post Desk · 1709 ਦਿਨ ਪਹਿਲਾਂ · ਅੱਪਡੇਟ 1709 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਦਾ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ 'ਤੇ ਵੱਡਾ ਫੈਸਲਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਆਏ ਦਿਨ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।ਪੰਜਾਬ ਸਰਕਾਰ ਨੇ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ 'ਤੇ ਵੱਡਾ ਫੈਸਲਾ ਲਿਆ ਹੈ।ਪੰਜਾਬ ਦੇ ਨਵੇਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫੈਸਲਾ ਲਿਆ ਹੈ ਕਿ ਮਹਿਲਾਵਾਂ ਲਈ ਫ੍ਰੀ ਬੱਸ ਸੇਵਾ ਜਾਰੀ ਰਹੇਗੀ। ਦੱਸ ਦੇਈਏ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ ਇਹ ਫੈਸਲਾ ਲਿਆ ਸੀ ਜਿਸ ਨੂੰ ਨਵੀਂ ਬਣੀ 'ਆਪ' ਸਰਕਾਰ ਨੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!