ਸਿਹਤ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਭਰਤੀ ਹੋਏ ਠੇਕਾ ਅਧਾਰਤ ਸਿਹਤ ਕਰਮਚਾਰੀਆ ਨੂੰ ਕੈਬਨਿਟ ਸਬ ਕਮੇਟੀ ਰਾਹੀਂ ਦੋ ਮਹੀਨਿਆ ਵਿੱਚ ਰੈਗਲੂਰ ਕਰ ਦਿੱਤਾ ਜਾਵੇਗਾ। ਕੋਵਿਡ-19 ਨਾਲ ਲੜਦੇ ਸਮੇਂ ਸਿਹਤ ਕਰਮਚਾਰੀਆਂ ਚਾਰ ਮੋਤਾਂ ਹੋਣ 'ਤੇ ਉਨ੍ਹਾਂ ਨੂੰ ਬੀਮੇ ਦਾ ਲਾਭ ਅਤੇ ਹੋਰ ਲਾਭ ਦੇਣ ਲਈ ਮੌਕੇ 'ਤੇ ਹੀ ਪ੍ਰਮੁੱਖ ਸਕੱਤਰ ਸਿਹਤ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਅਤੇ ਪਰਖ ਅਧੀਨ ਮੁਲਾਜ਼ਮਾਂ ਦਾ ਪਰਖ ਅਧੀਨ ਸਮਾਂ ਘਟਾਉਣ ਲਈ ਕੇਸ ਵਿਤ ਵਿਭਾਗ ਕੋਲ ਭੇਜਿਆ ਜਾਵੇਗਾ, ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਅਗਲੇ ਦੋ ਮਹੀਨਿਆਂ ਦੇ ਅੰਦਰ ਪਾਰਦਰਸ਼ੀ ਢੰਗ ਨਾਲ ਭਰਤੀ ਹੋਏ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ।
ਪੰਜਾਬ ਦੇ ਸਿਹਤ ਮੰਤਰੀ ਦਾ ਦਾਅਵਾ ਰੈਗੂਲਰ ਕਰ ਦਿੱਤਾ ਜਾਵੇਗਾ ਠੇਕਾ ਮੁਲਾਜ਼ਮਾਂ ਨੂੰ
ਸਿਹਤ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਭਰਤੀ ਹੋਏ ਠੇਕਾ ਅਧਾਰਤ ਸਿਹਤ ਕਰਮਚਾਰੀਆ ਨੂੰ ਕੈਬਨਿਟ ਸਬ ਕਮੇਟੀ ਰਾਹੀਂ ਦੋ ਮਹੀਨਿਆ ਵਿੱਚ ਰੈਗਲੂਰ ਕਰ ਦਿੱਤਾ ਜਾਵੇਗਾ। ਕੋਵਿਡ-19 ਨਾਲ ਲੜਦੇ ਸਮੇਂ ਸਿਹਤ ਕਰਮਚਾਰੀਆਂ ਚਾਰ ਮੋਤਾਂ ਹੋਣ 'ਤੇ ਉਨ੍ਹਾਂ ਨੂੰ ਬੀਮੇ ਦਾ ਲਾਭ ਅਤੇ ਹੋਰ ਲਾਭ ਦੇਣ ਲਈ ਮੌਕੇ 'ਤੇ ਹੀ ਪ੍ਰਮੁੱਖ ਸਕੱਤਰ ਸਿਹਤ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੇ ਆਦ
NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




